ਦੋ ਚਲ ਵਾਲੇ ਸਮੀਕਰਣ ਦੇ ਰੂਪ ਵਿਚ y = 3 ਦਾ ਜਮਾਇਤੀ ਨਿਰੂਪਣ ਕਰੋ।
Step by step video & image solution for ਦੋ ਚਲ ਵਾਲੇ ਸਮੀਕਰਣ ਦੇ ਰੂਪ ਵਿਚ y = 3 ਦਾ ਜਮਾਇਤੀ ਨਿਰੂਪਣ ਕਰੋ। by Maths experts to help you in doubts & scoring excellent marks in Class 9 exams.
Topper's Solved these Questions
Similar Questions
ਹੇਠ ਦਿੱਤੀ ਰੇਖੀ ਸਮੀਕਰਣ ਨੂੰ ax+by+c=0 ਦੇ ਰੂਪ ਵਿਚ ਦਰਸਾਉ ਅਤੇ ਹਰੇਕ ਸਥਿਤੀ ਵਿਚ a,b ਅਤੇ c ਦੇ ਮੁੱਲ ਕੱਢੋ:- 2x+3y=4.37
02:56View Solutionਚਿੱਤਰ 7.8 ਵਿੱਚ OA = OB ਅਤੇ OD = OC ਹੈ ਸਿਧ ਕਰੋ (i) ΔAOD≅ΔBOC ਅਤੇ (ii) AD || BC.
03:07View Solutionਚਿੱਤਰ 3.11 ਦੇਖਕੇ ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਬਿੰਦੂ B ਦਾ ਭੁਜ ਅਤੇ ਕੋਟੀ ਕੁਮਵਾਰ _ _ _ _ ਅਤੇ _ _ _ _ ਹਨ। ਇਸ ਲਈ B ਦੇ ਨਿਰਦੇਸ਼ ਅੰਕ (___,__ ) ਹਨ।
01:57View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
01:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
06:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
08:27View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
04:26View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solution