ਹੇਠ ਲਿਖੇ ਪਦ ਦੀ ਪਰਿਭਾਸ਼ਾ ਦਿਉ। ਕੀ ਇਹਨਾਂ ਲਈ ਕੁਝ ਅਜਿਹੇ ਪਦ ਹਨ, ਜਿਨ੍ਹਾਂ ਨੂੰ ਪਰਿਭਾਸ਼ਿਤ ਕਰਨ ਦੀ ਜ਼ਰੂਰਤ ਹੈ, ਉਹ ਕਿਹੜੇ ਹਨ ਅਤੇ ਤੁਸੀਂ ਇਹਨਾਂ ਨੂੰ ਕਿਵੇਂ ਪਰਿਭਾਸ਼ਿਤ ਕਰੋਗੇ:- ਵਰਗ
Step by step video & image solution for ਹੇਠ ਲਿਖੇ ਪਦ ਦੀ ਪਰਿਭਾਸ਼ਾ ਦਿਉ। ਕੀ ਇਹਨਾਂ ਲਈ ਕੁਝ ਅਜਿਹੇ ਪਦ ਹਨ, ਜਿਨ੍ਹਾਂ ਨੂੰ ਪਰਿਭਾਸ਼ਿਤ ਕਰਨ ਦੀ ਜ਼ਰੂਰਤ ਹੈ, ਉਹ ਕਿਹੜੇ ਹਨ ਅਤੇ ਤੁਸੀਂ ਇਹਨਾਂ ਨੂੰ ਕਿਵੇਂ ਪਰਿਭਾਸ਼ਿਤ ਕਰੋਗੇ:- ਵਰਗ by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਜੇ A,B ਅਤੇ C ਇਕ ਰੇਖਾ 'ਤੇ ਸਥਿਤ ਤਿੰਨ ਬਿੰਦੂ ਹਨ ਅਤੇ B ਬਿੰਦੂਆਂ A ਅਤੇ C ਦੇ ਵਿਚਾਲੇ ਸਥਿਤ ਹੈ(ਦੇਖੋ ਚਿੱਤਰ 5.7), ਤਾਂ ਸਿੱਧ ਕਰੋ ਕਿ AB+BC=AC ਹੈ।
View Solutionਹੇਠ ਲਿਖੇ ਬਹੁਪਦ ਦੀ ਘਾਤ ਲਿਖੋ:- x5−x4+3
View Solutionਚਿੱਤਰ 6.9 ਵਿੱਚ, ਰੇਖਾਵਾਂ PQ ਅਤੇ RS ਆਪਸ ਵਿੱਚ ਬਿੰਦੂ O 'ਤੇ ਕੱਟਦੀਆਂ ਹਨ। ਜੇ ∠POR:∠ROQ=5:7 ਹੈ, ਤਾਂ ਸਾਰੇ ਕੋਣਾਂ ਦਾ ਮੁੱਲ ਪਤਾ ਕਰੋ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution