ਇੱਕ ਚਤੁਰਭੁਜ ਦੇ ਕੋਣ 3 : 5 : 9 : 13 ਦੇ ਅਨੁਪਾਤ ਵਿੱਚ ਹਨ। ਇਸ ਚਤੁਰਭੁਜ ਦੇ ਸਾਰੇ ਕੋਣ ਪਤਾ ਕਰੋ।
Step by step video & image solution for ਇੱਕ ਚਤੁਰਭੁਜ ਦੇ ਕੋਣ 3 : 5 : 9 : 13 ਦੇ ਅਨੁਪਾਤ ਵਿੱਚ ਹਨ। ਇਸ ਚਤੁਰਭੁਜ ਦੇ ਸਾਰੇ ਕੋਣ ਪਤਾ ਕਰੋ। by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਦਰਸਾਉ ਕਿ ਇਕ ਆਇਤ ਦਾ ਹਰੇਕ ਕੋਣ ਇਕ ਸਮਕੋਣ ਹੁੰਦਾ ਹੈ।
View Solutionਮੈਂ ਆਪਣੀ ਕਾਰ ਦੁਆਰਾ 432 km ਦੀ ਦੂਰੀ ਤੈਅ ਕੀਤੀ ਅਤੇ ਇਸ ਵਿੱਚ 48 ਲੀਟਰ ਪੈਟਰੋਲ ਲੋਂਗਿਆ। ਮੈਂ ਆਪਣੀ ਕਾਰ ਦੁਆਰਾ ਉਸ ਸਥਾਨ ਤੌਕ ਜਾਣਾ ਹੈ ਜਿਹੜੀ 18010 ਦੂਰ ਹੈ। ਇਸ ਦੇ ਲਈ ਮੈਨੂੰ ਕਿੰਨੇ ਪੈਟਰੋਲ ਦੀ ਲੋੜ ਹੋਵੇਗੀ ?
View Solutionਚਿੱਤਰ 10.33 ਵਿੱਚ, ABCD ਇੱਕ ਚੱਕਰੀ ਚਤੁਰਭੁਜ ਹੈ, ਜਿਸ ਵਿੱਚ AC ਅਤੇ BD ਵਿਕਰਣ ਹਨ । ਜੇਕਰ ∠DBC=55∘ ਅਤੇ ∠BAC=45∘ ਹੋਵੇ ਤਾਂ ∠BCD ਪਤਾ ਕਰੋ |
View SolutionProve that: 2cosπ13cos9π13+cos3π13+cos5π13=0
View Solution2cos(π13)cos(9π13)+cos(3π13)+cos(5π13)=0
View SolutionRe-arrange suitably and find the sum in each of the following:
(i)35+73+95+−1315+−73
(ii) 413+−58+−813+913
View SolutionRe-arrange suitably and find the sum in each of the following: 35+73+95+−1315+−73 (ii) 413+−58+−813+913
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution