ABCD ਇੱਕ ਸਮਲੰਬ ਚਤੁਰਭੁਜ ਹੈ, ਜਿਸ ਵਿੱਚ AB || DC ਹੈ। ਨਾਲ ਹੀ, BD ਇਕ ਵਿਕਰਣ ਹੈ ਅਤੇ E ਭੁਜਾ AD ਦਾ ਮੱਧ ਬਿੰਦੂ ਹੈ। E ਤੋਂ ਹੋ ਕੇ ਇਕ ਰੇਖਾ AB ਦੇ ਸਮਾਂਤਰ ਖਿੱਚੀ ਗਈ ਹੈ, ਜੋ BC ਨੂੰ F 'ਤੇ ਕੱਟਦੀ ਹੈ।(ਦੇਖੋ ਚਿੱਤਰ 8.30)। ਦਰਸਾਉ ਕਿ F ਭੁਜਾ BC ਦਾ ਮੱਧ- ਬਿੰਦੂ ਹੈ।
Step by step video & image solution for ABCD ਇੱਕ ਸਮਲੰਬ ਚਤੁਰਭੁਜ ਹੈ, ਜਿਸ ਵਿੱਚ AB || DC ਹੈ। ਨਾਲ ਹੀ, BD ਇਕ ਵਿਕਰਣ ਹੈ ਅਤੇ E ਭੁਜਾ AD ਦਾ ਮੱਧ ਬਿੰਦੂ ਹੈ। E ਤੋਂ ਹੋ ਕੇ ਇਕ ਰੇਖਾ AB ਦੇ ਸਮਾਂਤਰ ਖਿੱਚੀ ਗਈ ਹੈ, ਜੋ BC ਨੂੰ F 'ਤੇ ਕੱਟਦੀ ਹੈ।(ਦੇਖੋ ਚਿੱਤਰ 8.30)। ਦਰਸਾਉ ਕਿ F ਭੁਜਾ BC ਦਾ ਮੱਧ- ਬਿੰਦੂ ਹੈ। by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਦਰਸਾਉ ਕਿ ਇਕ ਆਇਤ ਦਾ ਹਰੇਕ ਕੋਣ ਇਕ ਸਮਕੋਣ ਹੁੰਦਾ ਹੈ।
View Solutionਮੈਂ ਆਪਣੀ ਕਾਰ ਦੁਆਰਾ 432 km ਦੀ ਦੂਰੀ ਤੈਅ ਕੀਤੀ ਅਤੇ ਇਸ ਵਿੱਚ 48 ਲੀਟਰ ਪੈਟਰੋਲ ਲੋਂਗਿਆ। ਮੈਂ ਆਪਣੀ ਕਾਰ ਦੁਆਰਾ ਉਸ ਸਥਾਨ ਤੌਕ ਜਾਣਾ ਹੈ ਜਿਹੜੀ 18010 ਦੂਰ ਹੈ। ਇਸ ਦੇ ਲਈ ਮੈਨੂੰ ਕਿੰਨੇ ਪੈਟਰੋਲ ਦੀ ਲੋੜ ਹੋਵੇਗੀ ?
View Solutionਚਿੱਤਰ 10.33 ਵਿੱਚ, ABCD ਇੱਕ ਚੱਕਰੀ ਚਤੁਰਭੁਜ ਹੈ, ਜਿਸ ਵਿੱਚ AC ਅਤੇ BD ਵਿਕਰਣ ਹਨ । ਜੇਕਰ ∠DBC=55∘ ਅਤੇ ∠BAC=45∘ ਹੋਵੇ ਤਾਂ ∠BCD ਪਤਾ ਕਰੋ |
View SolutionMatch the following Column A to Column B
View SolutionIn the following figure, if the tension in the string AB is 51N, then the tension in the string BC will be :- ltimg src="https://d10lpgp6xz60nq.cloudfront.net/physics_images/ALN_PHY_R03_E05_005_Q01.png" width="80%"gt
View SolutionIn the given fig. If DE||BC Find EC.
ltimg src="https://d10lpgp6xz60nq.cloudfront.net/physics_images/MATH_241_X_SQP_E01_021_Q01.png" width="80%"gt
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution