ABC ਇੱਕ ਤ੍ਰਿਭੁਜ ਹੈ ਜਿਸਦਾ ਕੋਣ C ਸਮਕੋਣ ਹੈ। ਕਰਣ AB ਦੇ ਮੱਧ ਬਿੰਦੂ M ਤੋਂ ਹੋ ਕੇ BC ਦੇ ਸਮਾਂਤਰ ਖਿੱਚੀ ਗਈ ਰੇਖਾ AC ਨੂੰ D 'ਤੇ ਕੱਟਦੀ ਹੈ। ਦਰਸਾਉ ਕਿ :- CM=MA=12AB ਹੈ।
Step by step video & image solution for ABC ਇੱਕ ਤ੍ਰਿਭੁਜ ਹੈ ਜਿਸਦਾ ਕੋਣ C ਸਮਕੋਣ ਹੈ। ਕਰਣ AB ਦੇ ਮੱਧ ਬਿੰਦੂ M ਤੋਂ ਹੋ ਕੇ BC ਦੇ ਸਮਾਂਤਰ ਖਿੱਚੀ ਗਈ ਰੇਖਾ AC ਨੂੰ D 'ਤੇ ਕੱਟਦੀ ਹੈ। ਦਰਸਾਉ ਕਿ :- CM = MA =1/2 AB ਹੈ। by Maths experts to help you in doubts & scoring excellent marks in Class 9 exams.
Topper's Solved these Questions
Similar Questions
ਦਰਸਾਉ ਕਿ ਇਕ ਆਇਤ ਦਾ ਹਰੇਕ ਕੋਣ ਇਕ ਸਮਕੋਣ ਹੁੰਦਾ ਹੈ।
05:30View Solutionਮੈਂ ਆਪਣੀ ਕਾਰ ਦੁਆਰਾ 432 km ਦੀ ਦੂਰੀ ਤੈਅ ਕੀਤੀ ਅਤੇ ਇਸ ਵਿੱਚ 48 ਲੀਟਰ ਪੈਟਰੋਲ ਲੋਂਗਿਆ। ਮੈਂ ਆਪਣੀ ਕਾਰ ਦੁਆਰਾ ਉਸ ਸਥਾਨ ਤੌਕ ਜਾਣਾ ਹੈ ਜਿਹੜੀ 18010 ਦੂਰ ਹੈ। ਇਸ ਦੇ ਲਈ ਮੈਨੂੰ ਕਿੰਨੇ ਪੈਟਰੋਲ ਦੀ ਲੋੜ ਹੋਵੇਗੀ ?
00:51View Solutionਚਿੱਤਰ 10.33 ਵਿੱਚ, ABCD ਇੱਕ ਚੱਕਰੀ ਚਤੁਰਭੁਜ ਹੈ, ਜਿਸ ਵਿੱਚ AC ਅਤੇ BD ਵਿਕਰਣ ਹਨ । ਜੇਕਰ ∠DBC=55∘ ਅਤੇ ∠BAC=45∘ ਹੋਵੇ ਤਾਂ ∠BCD ਪਤਾ ਕਰੋ |
05:46View SolutionABC is a right angle in a right triangle ABC. Prove the following if the line drawn parallel to BC through the midpoint M of hypotenuse AB intersects AC at D. CM=MA = 1/2 AB
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:55View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
07:24View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View SolutionABC is a triangle right angled at C. A line through the mid-point M of hypotenuse AB and parallel to BC intersects AC at D. Show that CM = MA = 12AB .
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:23View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:53View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
04:44View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
10:33View Solution