ABCD ਇੱਕ ਸਮਲੰਬ ਚਤੁਰਭੁਜ ਹੈ, ਜਿਸ ਵਿਚ AB || DC ਹੈ। AC ਦੇ ਸਮਾਂਤਰ ਰੇਖਾ AB ਨੂੰ X 'ਤੇ ਅਤੇ BC ਨੂੰ Y 'ਤੇ ਕੱਟਦੀ ਹੈ। ਸਿੱਧ ਕਰੋ ਕਿ ar (ADX) = ar (ACY) ਹੈ। [ਸੰਕੇਤ :CX ਨੂੰ ਮਿਲਾਓ]
Step by step video & image solution for ABCD ਇੱਕ ਸਮਲੰਬ ਚਤੁਰਭੁਜ ਹੈ, ਜਿਸ ਵਿਚ AB || DC ਹੈ। AC ਦੇ ਸਮਾਂਤਰ ਰੇਖਾ AB ਨੂੰ X 'ਤੇ ਅਤੇ BC ਨੂੰ Y 'ਤੇ ਕੱਟਦੀ ਹੈ। ਸਿੱਧ ਕਰੋ ਕਿ ar (ADX) = ar (ACY) ਹੈ। [ਸੰਕੇਤ :CX ਨੂੰ ਮਿਲਾਓ] by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਇਕ ਬੱਚਾ ਭਵਨ ਬਲਾਕਾਂ ਨਾਲ ਖੇਡ ਰਿਹਾ ਹੈ ਜਿਹੜੇ ਇਕ ਘਣ ਅਕਾਰ ਦੇ ਹਨ। ਉਸ ਨੇ ਚਿਤਰ 13.25 ਵਿੱਚ ਦਰਸਾਏ ਅਨੁਸਾਰ ਇਕ ਢਾਂਚਾ ਬਣਾਇਆ ਹੈ। ਹਰੇਕ ਘਣ ਦਾ ਕਿਨਾਰਾ 3 ਸਮ ਹੈ। ਉਸ ਬੱਚਾ ਦੁਆਰਾ ਬਣਾਏ ਗਏ ਢਾਂਚੇ ਦਾ ਆਇਤਨ ਪਤਾ ਕਰੋ
View Solutionਹੇਠ ਦਿੱਤੇ ਕਥਨ ਸਹੀ ਹਨ ਜਾਂ ਗਲਤ ?ਕਾਰਨ ਸਹਿਤ ਉੱਤਰ ਦਿਉ:-ਹਰੇਕ ਪੂਰਨ ਸੰਖਿਆ ਇੱਕ ਪ੍ਰਾਕ੍ਰਿਤਿਕ ਸੰਖਿਆ ਹੁੰਦੀ ਹੈ।
View SolutionABCD एक समलंब है , जिसमें AB।।DC है AC के समांतर एक रेखा AB को X पर और BC को Y पर प्रतिच्छेद करती है सिद्ध कीजिए कि ar(ADX)=ar(ACY) है।
View SolutionABCD एक समलंब है, जिसमे AB∣∣DC है। AC के समांतर एक रेखा AB को X पर और BC को Y पर प्रतिच्छेद करती है। सिद्ध कीजिए कि क्षेत्रफल (ADX) = क्षेत्रफल (ACY) है।
View SolutionABCD एक समलम्ब है, जिसमें AB ।। DC हैं। AC के समान्तर एक रेखा AB को X तथा BC को Y पर प्रतिच्छेद करती है। सिद्ध करो कि ar(ΔADX)=ar(ΔACY)
View SolutionABCD is a trapezium with AB || DC,. A line parallel to AC interseets AB at X and BC at Y. Prove that ar (ADX) = ar (ACY)
View SolutionAB || DC in the ABCD triplet. The line drawn parallel to AC cuts AB at X and BC at Y. But prove that V (ADX) = V (ACY)?
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solution