ਸਿੱਧ ਕਰੋ ਕਿ, ਜੇਕਰ ਸਰਬੰਗਸਮ ਚੱਕਰਾਂ ਦੀਆਂ ਜੀਵਾਵਾਂ ਉਹਨਾਂ ਦੇ ਕੇਂਦਰਾਂ 'ਤੇ ਬਰਾਬਰ ਕੋਣ ਬਣਾਉਂਦੀਆਂ ਹੋਣ ਤਾਂ ਜੀਵਾਵਾਂ ਬਰਾਬਰ ਹੁੰਦੀਆਂ ਹਨ।
Step by step video & image solution for ਸਿੱਧ ਕਰੋ ਕਿ, ਜੇਕਰ ਸਰਬੰਗਸਮ ਚੱਕਰਾਂ ਦੀਆਂ ਜੀਵਾਵਾਂ ਉਹਨਾਂ ਦੇ ਕੇਂਦਰਾਂ 'ਤੇ ਬਰਾਬਰ ਕੋਣ ਬਣਾਉਂਦੀਆਂ ਹੋਣ ਤਾਂ ਜੀਵਾਵਾਂ ਬਰਾਬਰ ਹੁੰਦੀਆਂ ਹਨ। by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਚਿੱਤਰ 10.33 ਵਿੱਚ, ABCD ਇੱਕ ਚੱਕਰੀ ਚਤੁਰਭੁਜ ਹੈ, ਜਿਸ ਵਿੱਚ AC ਅਤੇ BD ਵਿਕਰਣ ਹਨ । ਜੇਕਰ ∠DBC=55∘ ਅਤੇ ∠BAC=45∘ ਹੋਵੇ ਤਾਂ ∠BCD ਪਤਾ ਕਰੋ |
View Solutionਦਰਸਾਉ ਕਿ ਇਕ ਆਇਤ ਦਾ ਹਰੇਕ ਕੋਣ ਇਕ ਸਮਕੋਣ ਹੁੰਦਾ ਹੈ।
View Solutionਚਿੱਤਰ 7.8 ਵਿੱਚ OA = OB ਅਤੇ OD = OC ਹੈ ਸਿਧ ਕਰੋ (i) ΔAOD≅ΔBOC ਅਤੇ (ii) AD || BC.
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View SolutionProve that f:RrarrR. f(x) = {(1,,ਜੇਕਰ x>0,,),(0,,ਜੇਕਰ x=0,,),(-1,,ਜੇਕਰ x<0,,):} The symbol function given by, is neither a single nor an onto.
View Solutionਜੇਕਰ A=[cosα−sinαsinαcosα]ਤਾਂA+A'=I, ਜੇਕਰ α ਦਾ ਮੁੱਲ ਹੈ:
View Solutionਕੀ f(x)={x+5ਜੇਕਰx≤1x−5ਜੇਕਰx>1 ਦੁਆਰਾ ਪਰਿਭਾਸ਼ਿਤ ਫਲਨ, ਇੱਕ ਲਗਾਤਾਰ ਫਲਨ ਹੈ?
View Solutionਜੇਕਰ x−y=πਤਾਂdydx ਪਤਾ ਕਰੋ।
View Solutionਜੇਕਰ x=acosθ,y=asinθ,ਤਾਂdydx ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution