ਜੇਕਰ ਇੱਕ ਚੱਕਰ ਦੀਆਂ ਦੋ ਸਮਾਨ ਜੀਵਾਵਾਂ ਚੱਕਰ ਦੇ ਅੰਦਰ ਕੱਟਦੀਆਂ ਹੋਣ, ਤਾਂ ਸਿੱਧ ਕਰੋ ਕਿ ਇੱਕ ਜੀਵਾ ਦੇ ਖੰਡ ਦੂਜੀ ਜੀਵਾ ਦੇ ਸੰਗਤ ਖੰਡਾਂ ਦੇ ਬਰਾਬਰ ਹਨ।
Step by step video & image solution for ਜੇਕਰ ਇੱਕ ਚੱਕਰ ਦੀਆਂ ਦੋ ਸਮਾਨ ਜੀਵਾਵਾਂ ਚੱਕਰ ਦੇ ਅੰਦਰ ਕੱਟਦੀਆਂ ਹੋਣ, ਤਾਂ ਸਿੱਧ ਕਰੋ ਕਿ ਇੱਕ ਜੀਵਾ ਦੇ ਖੰਡ ਦੂਜੀ ਜੀਵਾ ਦੇ ਸੰਗਤ ਖੰਡਾਂ ਦੇ ਬਰਾਬਰ ਹਨ। by Maths experts to help you in doubts & scoring excellent marks in Class 9 exams.
Topper's Solved these Questions
Similar Questions
ਚਿੱਤਰ 10.33 ਵਿੱਚ, ABCD ਇੱਕ ਚੱਕਰੀ ਚਤੁਰਭੁਜ ਹੈ, ਜਿਸ ਵਿੱਚ AC ਅਤੇ BD ਵਿਕਰਣ ਹਨ । ਜੇਕਰ ∠DBC=55∘ ਅਤੇ ∠BAC=45∘ ਹੋਵੇ ਤਾਂ ∠BCD ਪਤਾ ਕਰੋ |
02:56View Solutionਦਰਸਾਉ ਕਿ ਇਕ ਆਇਤ ਦਾ ਹਰੇਕ ਕੋਣ ਇਕ ਸਮਕੋਣ ਹੁੰਦਾ ਹੈ।
03:07View Solutionਚਿੱਤਰ 7.8 ਵਿੱਚ OA = OB ਅਤੇ OD = OC ਹੈ ਸਿਧ ਕਰੋ (i) ΔAOD≅ΔBOC ਅਤੇ (ii) AD || BC.
06:30View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
04:45View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
09:34View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
02:47View SolutionProve that f:RrarrR. f(x) = {(1,,ਜੇਕਰ x>0,,),(0,,ਜੇਕਰ x=0,,),(-1,,ਜੇਕਰ x<0,,):} The symbol function given by, is neither a single nor an onto.
02:01View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
01:01View Solutionਜੇਕਰ A=[cosα−sinαsinαcosα]ਤਾਂA+A'=I, ਜੇਕਰ α ਦਾ ਮੁੱਲ ਹੈ:
08:27View Solutionਕੀ f(x)={x+5ਜੇਕਰx≤1x−5ਜੇਕਰx>1 ਦੁਆਰਾ ਪਰਿਭਾਸ਼ਿਤ ਫਲਨ, ਇੱਕ ਲਗਾਤਾਰ ਫਲਨ ਹੈ?
04:26View Solutionਜੇਕਰ x−y=πਤਾਂdydx ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View Solution