ਇੱਕ ਪਾਰਕ ਵਿਚ ਬਣੇ 5 ਮੀਟਰ ਅਰਧ ਵਿਆਸ ਵਾਲੇ ਚੱਕਰ ਉੱਤੇ ਖੜੀਆਂ ਤਿੰਨ ਲੜਕੀਆਂ ਰੇਸ਼ਮਾ, ਸਲਮਾ ਅਤੇ ਮਨਦੀਪ ਖੇਡ ਰਹੀਆਂ ਹਨ।ਰੇਸ਼ਮਾ ਇੱਕ ਗੇਂਦ ਨੂੰ ਸਲਮਾਂ ਦੇ ਕੋਲ, ਸਲਮਾਂ ਮਨਦੀਪ ਦੇ ਕੋਲ ਅਤੇ ਮਨਦੀਪ ਰੇਸ਼ਮਾ ਦੇ ਕੋਲ ਸੁੱਟਦੀ ਹੈ। ਜੇਕਰ ਰੇਸ਼ਮਾ ਤੇ ਸਲਮਾ ਦੇ ਵਿੱਚ ਅਤੇ ਸਲਮਾ ਤੇ ਮਨਦੀਪ ਦੇ ਵਿਚ ਦੀ ਹਰੇਕ ਦੂਰੀ 6 ਮੀਟਰ ਹੋਵੇ ਤਾਂ ਰੇਸ਼ਮਾ ਅਤੇ ਮਨਦੀਪ ਦੇ ਵਿਚ ਦੀ ਦੂਰੀ ਕੀ ਹੈ?
Step by step video & image solution for ਇੱਕ ਪਾਰਕ ਵਿਚ ਬਣੇ 5 ਮੀਟਰ ਅਰਧ ਵਿਆਸ ਵਾਲੇ ਚੱਕਰ ਉੱਤੇ ਖੜੀਆਂ ਤਿੰਨ ਲੜਕੀਆਂ ਰੇਸ਼ਮਾ, ਸਲਮਾ ਅਤੇ ਮਨਦੀਪ ਖੇਡ ਰਹੀਆਂ ਹਨ।ਰੇਸ਼ਮਾ ਇੱਕ ਗੇਂਦ ਨੂੰ ਸਲਮਾਂ ਦੇ ਕੋਲ, ਸਲਮਾਂ ਮਨਦੀਪ ਦੇ ਕੋਲ ਅਤੇ ਮਨਦੀਪ ਰੇਸ਼ਮਾ ਦੇ ਕੋਲ ਸੁੱਟਦੀ ਹੈ। ਜੇਕਰ ਰੇਸ਼ਮਾ ਤੇ ਸਲਮਾ ਦੇ ਵਿੱਚ ਅਤੇ ਸਲਮਾ ਤੇ ਮਨਦੀਪ ਦੇ ਵਿਚ ਦੀ ਹਰੇਕ ਦੂਰੀ 6 ਮੀਟਰ ਹੋਵੇ ਤਾਂ ਰੇਸ਼ਮਾ ਅਤੇ ਮਨਦੀਪ ਦੇ ਵਿਚ ਦੀ ਦੂਰੀ ਕੀ ਹੈ? by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਚਿੱਤਰ 10.33 ਵਿੱਚ, ABCD ਇੱਕ ਚੱਕਰੀ ਚਤੁਰਭੁਜ ਹੈ, ਜਿਸ ਵਿੱਚ AC ਅਤੇ BD ਵਿਕਰਣ ਹਨ । ਜੇਕਰ ∠DBC=55∘ ਅਤੇ ∠BAC=45∘ ਹੋਵੇ ਤਾਂ ∠BCD ਪਤਾ ਕਰੋ |
View Solutionਦਰਸਾਉ ਕਿ ਇਕ ਆਇਤ ਦਾ ਹਰੇਕ ਕੋਣ ਇਕ ਸਮਕੋਣ ਹੁੰਦਾ ਹੈ।
View Solutionਚਿੱਤਰ 7.8 ਵਿੱਚ OA = OB ਅਤੇ OD = OC ਹੈ ਸਿਧ ਕਰੋ (i) ΔAOD≅ΔBOC ਅਤੇ (ii) AD || BC.
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution