ਇੱਕ ਆਵਾਜਾਈ ਸੰਕੇਤ ਬੋਰਡ ਉੱਤੇ 'ਅੱਗੇ ਸਕੂਲ ਹੈ' ਲਿਖਿਆ ਹੋਇਆ ਹੈ ਅਤੇ ਭੁਜਾ 'a' ਵਾਲੇ ਇਕ ਸਮਭੁਜੀ ਤ੍ਰਿਭੁਜ ਦੇ ਆਕਾਰ ਦਾ ਹੈ।ਹੀਰੋ ਦੇ ਸੂਤਰ ਦਾ ਪ੍ਰਯੋਗ ਕਰਕੇ ਇਸ ਬੋਰਡ ਦਾ ਖੇਤਰਫਲ ਪਤਾ ਕਰੋ। ਜੇਕਰ ਸੰਕੇਤ ਬੋਰਡ ਦਾ ਪਰਿਮਾਪ 180 ਸਮ ਹੈ, ਤਾਂ ਇਸਦਾ ਖੇਤਰਫਲ ਕੀ ਹੋਵੇਗਾ?
Step by step video & image solution for ਇੱਕ ਆਵਾਜਾਈ ਸੰਕੇਤ ਬੋਰਡ ਉੱਤੇ 'ਅੱਗੇ ਸਕੂਲ ਹੈ' ਲਿਖਿਆ ਹੋਇਆ ਹੈ ਅਤੇ ਭੁਜਾ 'a' ਵਾਲੇ ਇਕ ਸਮਭੁਜੀ ਤ੍ਰਿਭੁਜ ਦੇ ਆਕਾਰ ਦਾ ਹੈ।ਹੀਰੋ ਦੇ ਸੂਤਰ ਦਾ ਪ੍ਰਯੋਗ ਕਰਕੇ ਇਸ ਬੋਰਡ ਦਾ ਖੇਤਰਫਲ ਪਤਾ ਕਰੋ। ਜੇਕਰ ਸੰਕੇਤ ਬੋਰਡ ਦਾ ਪਰਿਮਾਪ 180 ਸਮ ਹੈ, ਤਾਂ ਇਸਦਾ ਖੇਤਰਫਲ ਕੀ ਹੋਵੇਗਾ? by Maths experts to help you in doubts & scoring excellent marks in Class 9 exams.
Topper's Solved these Questions
Similar Questions
ਇਕ ਤ੍ਰਿਭੁਜ ਆਕਾਰ ਦੇ ਪਾਰਕ ABC ਦੀ ਭੁਜਾਵਾਂ 120ਮੀ, 80ਮੀ. ਅਤੇ 50ਮੀ. ਹੈ (ਦੇਖੋ ਚਿਤਰ 12.7)। ਇਕ ਮਾਲਣ ਧਨੀਆ ਨੇ ਇਸ ਦੇ ਚਾਰੇ ਪਾਸੇ ਵਾੜ ਲਗਾਉਣੀ ਹੈ ਅਤੇ ਇਸ ਦੇ ਅਦਰ ਘਾਹ ਲਗਾਉਣੀ ਹੈ। ਉਸਨੇ ਕਿਨੇ ਖੇਤਰਫਲ ਵਿੱਚ ਘਾਹ ਲਗਾਉਣੀ ਹੈ ? ਇੰਕ ਪਾਸੇ 3 ਮੀ. ਚੌੜੇ ਫਾਟਕ ਦੇ ਲਈ ਥਾਂ ਛੱਡਕੇ ਇਸ ਦੇ ਚਾਰੇ ਪਾਸੇ ₹20 ਪ੍ਰਤੀ ਮੀਟਰ ਦੀ ਦਰ ਨਾਲ ਕਡੇਦਾਰ ਵਾੜ ਲਗਾਉਣ ਦਾ ਖਰਚ ਪਤਾ ਕਰੋ ।
02:56View Solutionਇੱਕ ਸਿੱਕੇ ਨੂੰ 1000 ਉਛਾਲਣ 'ਤੇ ਹੇਠ ਲਿਖੀਆਂ ਬਾਰੰਬਾਰਤਾ ਹੁੰਦੀਆਂ ਹਨ। ਚਿੱਤ : 455, ਪਟ : 545 ਹਰੇਕ ਘਟਨਾ ਦੀ ਸੰਭਾਵਨਾ ਦੀ ਗਣਨਾ ਕਰੋ।
03:07View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
01:57View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solution