ਇੱਕ ਸਮਦੋਭੁਜੀ ਤ੍ਰਿਭੁਜ ਦਾ ਪਰਿਮਾਪ 30 ਸਮ ਹੈ ਅਤੇ ਉਸਦੀਆਂ ਬਰਾਬਰ ਭੁਜਾਵਾਂ 12 ਸਮ ਲੰਬਾਈ ਦੀਆਂ ਹਨ। ਇਸ ਤ੍ਰਿਭੁਜ ਦਾ ਖੇਤਰਫਲ ਪਤਾ ਕਰੋ।
Step by step video & image solution for ਇੱਕ ਸਮਦੋਭੁਜੀ ਤ੍ਰਿਭੁਜ ਦਾ ਪਰਿਮਾਪ 30 ਸਮ ਹੈ ਅਤੇ ਉਸਦੀਆਂ ਬਰਾਬਰ ਭੁਜਾਵਾਂ 12 ਸਮ ਲੰਬਾਈ ਦੀਆਂ ਹਨ। ਇਸ ਤ੍ਰਿਭੁਜ ਦਾ ਖੇਤਰਫਲ ਪਤਾ ਕਰੋ। by Maths experts to help you in doubts & scoring excellent marks in Class 9 exams.
Topper's Solved these Questions
Similar Questions
ਇਕ ਤ੍ਰਿਭੁਜ ਆਕਾਰ ਦੇ ਪਾਰਕ ABC ਦੀ ਭੁਜਾਵਾਂ 120ਮੀ, 80ਮੀ. ਅਤੇ 50ਮੀ. ਹੈ (ਦੇਖੋ ਚਿਤਰ 12.7)। ਇਕ ਮਾਲਣ ਧਨੀਆ ਨੇ ਇਸ ਦੇ ਚਾਰੇ ਪਾਸੇ ਵਾੜ ਲਗਾਉਣੀ ਹੈ ਅਤੇ ਇਸ ਦੇ ਅਦਰ ਘਾਹ ਲਗਾਉਣੀ ਹੈ। ਉਸਨੇ ਕਿਨੇ ਖੇਤਰਫਲ ਵਿੱਚ ਘਾਹ ਲਗਾਉਣੀ ਹੈ ? ਇੰਕ ਪਾਸੇ 3 ਮੀ. ਚੌੜੇ ਫਾਟਕ ਦੇ ਲਈ ਥਾਂ ਛੱਡਕੇ ਇਸ ਦੇ ਚਾਰੇ ਪਾਸੇ ₹20 ਪ੍ਰਤੀ ਮੀਟਰ ਦੀ ਦਰ ਨਾਲ ਕਡੇਦਾਰ ਵਾੜ ਲਗਾਉਣ ਦਾ ਖਰਚ ਪਤਾ ਕਰੋ ।
02:56View Solutionਇੱਕ ਸਿੱਕੇ ਨੂੰ 1000 ਉਛਾਲਣ 'ਤੇ ਹੇਠ ਲਿਖੀਆਂ ਬਾਰੰਬਾਰਤਾ ਹੁੰਦੀਆਂ ਹਨ। ਚਿੱਤ : 455, ਪਟ : 545 ਹਰੇਕ ਘਟਨਾ ਦੀ ਸੰਭਾਵਨਾ ਦੀ ਗਣਨਾ ਕਰੋ।
01:57View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
01:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
06:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
04:44View Solution