ਇੱਕ ਪਾਰਕ ਚਤੁਰਭੁਜ ABCD ਦੇ ਅਕਾਰ ਦਾ ਹੈ, ਜਿਸ ਵਿੱਚ ∠C=90∘,AB=9 ਮੀ.,BC =12 ਮੀ.,CD= 5 ਮੀ. ਅਤੇ AD=8 ਮੀ. ਹੈ। ਇਸ ਪਾਰਕ ਦਾ ਕਿੰਨਾ ਖੇਤਰਫਲ ਹੈ?
Step by step video & image solution for ਇੱਕ ਪਾਰਕ ਚਤੁਰਭੁਜ ABCD ਦੇ ਅਕਾਰ ਦਾ ਹੈ, ਜਿਸ ਵਿੱਚ angle C = 90^@,AB=9 ਮੀ.,BC =12 ਮੀ.,CD= 5 ਮੀ. ਅਤੇ AD=8 ਮੀ. ਹੈ। ਇਸ ਪਾਰਕ ਦਾ ਕਿੰਨਾ ਖੇਤਰਫਲ ਹੈ? by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਇਕ ਤ੍ਰਿਭੁਜ ਆਕਾਰ ਦੇ ਪਾਰਕ ABC ਦੀ ਭੁਜਾਵਾਂ 120ਮੀ, 80ਮੀ. ਅਤੇ 50ਮੀ. ਹੈ (ਦੇਖੋ ਚਿਤਰ 12.7)। ਇਕ ਮਾਲਣ ਧਨੀਆ ਨੇ ਇਸ ਦੇ ਚਾਰੇ ਪਾਸੇ ਵਾੜ ਲਗਾਉਣੀ ਹੈ ਅਤੇ ਇਸ ਦੇ ਅਦਰ ਘਾਹ ਲਗਾਉਣੀ ਹੈ। ਉਸਨੇ ਕਿਨੇ ਖੇਤਰਫਲ ਵਿੱਚ ਘਾਹ ਲਗਾਉਣੀ ਹੈ ? ਇੰਕ ਪਾਸੇ 3 ਮੀ. ਚੌੜੇ ਫਾਟਕ ਦੇ ਲਈ ਥਾਂ ਛੱਡਕੇ ਇਸ ਦੇ ਚਾਰੇ ਪਾਸੇ ₹20 ਪ੍ਰਤੀ ਮੀਟਰ ਦੀ ਦਰ ਨਾਲ ਕਡੇਦਾਰ ਵਾੜ ਲਗਾਉਣ ਦਾ ਖਰਚ ਪਤਾ ਕਰੋ ।
View Solutionਇੱਕ ਸਿੱਕੇ ਨੂੰ 1000 ਉਛਾਲਣ 'ਤੇ ਹੇਠ ਲਿਖੀਆਂ ਬਾਰੰਬਾਰਤਾ ਹੁੰਦੀਆਂ ਹਨ। ਚਿੱਤ : 455, ਪਟ : 545 ਹਰੇਕ ਘਟਨਾ ਦੀ ਸੰਭਾਵਨਾ ਦੀ ਗਣਨਾ ਕਰੋ।
View SolutionABCD is a quadrilateral with /_C=90 degree.AB=9,AD=8,BC=12,CD=5. Find area of ABCD
View SolutionA park is in the shape of quadrilateral ABCD in which AB=9cm,BC=12cm,CD=5cm,AD=8cm and ∠C=90∘. Find the area of the park.
View Solutionएक पार्क चतुर्भुज ABCD के आकार का है, जिसमे ∠C=90∘, AB=9मी, BC=12 मी, CD=5 मी और AD=8 मी है। इस पार्क का कितना क्षेत्रफल है?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solutionਇੱਕ ਜਮੀਨ ਦੇ ਆਇਤਕਾਰ ਪਲਾਟ ਦੀ ਚੌੜਾਈ ਪਤਾ ਕਰੋ, ਜੇਕਰ ਇਸਦਾ ਖੇਤਰਫਲ 440 ਮੀ2. ਅਤੇ ਲੰਬਾਈ 20 ਮੀ. ਹੈ। ਇਸਦਾ ਘੇਰਾ ਵੀ ਪਤਾ ਕਰੋ।
View Solution₹15 ਪ੍ਰਤੀ ਮੀ2. ਦੀ ਦਰ ਨਾਲ 1.6 ਮੀਟਰ ਵਿਆਸ ਵਾਲੇ ਇੱਕ ਚੱਕਰਾਕਾਰ ਮੇਜ਼ ਦੇ ਉਪਰਲੀ ਸਤ੍ਹਾ ਨੂੰ ਪਾਲਿਸ਼ ਕਰਵਾਉਣ ਦਾ ਖਰਚਾ ਪਤਾ ਕਰੋ। (π=3.14 ਲਓ)।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionA park, in the shape of a quadrilateral ABCD has ∠C=90∘, AB = 9 m, BC = 12 m, CD = 5 m and AD = 8 m. How much area does it occupy ?
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution