ਇੱਕ ਖੇਤ ਸਮਲੰਬ ਚਤੁਰਭੁਜ ਦਾ ਹੈ ਜਿਸ ਦੀਆਂ ਸਮਾਂਤਰ ਭੁਜਾਵਾਂ 25 ਮੀ. ਅਤੇ 10 ਮੀ. ਹਨ। ਇਸ ਦੀਆਂ ਅਸਮਾਂਤਰ ਭੁਜਾਵਾਂ 14 ਮੀ. ਅਤੇ 13 ਮੀ. ਹਨ। ਇਸ ਖੇਤ ਦਾ ਖੇਤਰਫਲ ਪਤਾ ਕਰੋ।
Step by step video & image solution for ਇੱਕ ਖੇਤ ਸਮਲੰਬ ਚਤੁਰਭੁਜ ਦਾ ਹੈ ਜਿਸ ਦੀਆਂ ਸਮਾਂਤਰ ਭੁਜਾਵਾਂ 25 ਮੀ. ਅਤੇ 10 ਮੀ. ਹਨ। ਇਸ ਦੀਆਂ ਅਸਮਾਂਤਰ ਭੁਜਾਵਾਂ 14 ਮੀ. ਅਤੇ 13 ਮੀ. ਹਨ। ਇਸ ਖੇਤ ਦਾ ਖੇਤਰਫਲ ਪਤਾ ਕਰੋ। by Maths experts to help you in doubts & scoring excellent marks in Class 9 exams.
Topper's Solved these Questions
Similar Questions
ਇਕ ਤ੍ਰਿਭੁਜ ਆਕਾਰ ਦੇ ਪਾਰਕ ABC ਦੀ ਭੁਜਾਵਾਂ 120ਮੀ, 80ਮੀ. ਅਤੇ 50ਮੀ. ਹੈ (ਦੇਖੋ ਚਿਤਰ 12.7)। ਇਕ ਮਾਲਣ ਧਨੀਆ ਨੇ ਇਸ ਦੇ ਚਾਰੇ ਪਾਸੇ ਵਾੜ ਲਗਾਉਣੀ ਹੈ ਅਤੇ ਇਸ ਦੇ ਅਦਰ ਘਾਹ ਲਗਾਉਣੀ ਹੈ। ਉਸਨੇ ਕਿਨੇ ਖੇਤਰਫਲ ਵਿੱਚ ਘਾਹ ਲਗਾਉਣੀ ਹੈ ? ਇੰਕ ਪਾਸੇ 3 ਮੀ. ਚੌੜੇ ਫਾਟਕ ਦੇ ਲਈ ਥਾਂ ਛੱਡਕੇ ਇਸ ਦੇ ਚਾਰੇ ਪਾਸੇ ₹20 ਪ੍ਰਤੀ ਮੀਟਰ ਦੀ ਦਰ ਨਾਲ ਕਡੇਦਾਰ ਵਾੜ ਲਗਾਉਣ ਦਾ ਖਰਚ ਪਤਾ ਕਰੋ ।
02:56View Solutionਇੱਕ ਸਿੱਕੇ ਨੂੰ 1000 ਉਛਾਲਣ 'ਤੇ ਹੇਠ ਲਿਖੀਆਂ ਬਾਰੰਬਾਰਤਾ ਹੁੰਦੀਆਂ ਹਨ। ਚਿੱਤ : 455, ਪਟ : 545 ਹਰੇਕ ਘਟਨਾ ਦੀ ਸੰਭਾਵਨਾ ਦੀ ਗਣਨਾ ਕਰੋ।
08:02View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
08:18View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
01:54View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
03:18View Solutionਇੱਕ ਆਇਤਾਕਾਰ (ਖੇਤ) ਦੀ ਲੰਬਾਈ ਅਤੇ ਚੌੜਾਈ ਕ੍ਰਮਵਾਰ : 500 ਮੀ. ਅਤੇ 300 ਮੀ. ਹੈ। ਪਤਾ ਕਰੋ:- (i) ਖੇਤ ਦਾ ਖੇਤਰਫਲ (ii) ਖੇਤ ਜਾਂ ਜਮੀਨ ਦਾ ਮੁੱਲ, ਜੇਕਰ 1 ਮੀ2 . ਜਮੀਨ ਦਾ ਮੁੱਲ ₹10,000 ਰੁ. ਹੋਵੇ।
02:32View Solutionਇੱਕ ਜਮੀਨ ਦੇ ਆਇਤਕਾਰ ਪਲਾਟ ਦੀ ਚੌੜਾਈ ਪਤਾ ਕਰੋ, ਜੇਕਰ ਇਸਦਾ ਖੇਤਰਫਲ 440 ਮੀ2. ਅਤੇ ਲੰਬਾਈ 20 ਮੀ. ਹੈ। ਇਸਦਾ ਘੇਰਾ ਵੀ ਪਤਾ ਕਰੋ।
06:30View Solution₹15 ਪ੍ਰਤੀ ਮੀ2. ਦੀ ਦਰ ਨਾਲ 1.6 ਮੀਟਰ ਵਿਆਸ ਵਾਲੇ ਇੱਕ ਚੱਕਰਾਕਾਰ ਮੇਜ਼ ਦੇ ਉਪਰਲੀ ਸਤ੍ਹਾ ਨੂੰ ਪਾਲਿਸ਼ ਕਰਵਾਉਣ ਦਾ ਖਰਚਾ ਪਤਾ ਕਰੋ। (π=3.14 ਲਓ)।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:24View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:15View Solutionਇੱਕ ਕਮਰੇ ਦੀ ਲੰਬਾਈ, ਚੌੜਾਈ ਅਤੇ ਉਚਾਈ 5 ਮੀ., 4 ਮੀ. ਅਤੇ 3 ਮੀ. ਹੈ। ₹ 7.50 ਪ੍ਰਤੀ ਮੀ2. ਦੀ ਦਰ ਨਾਲ ਇਸ ਕਮਰੇ ਦੀਆਂ ਦੀਵਾਰਾਂ ਅਤੇ ਛੱਤ ਨੂੰ ਸਫੇਦੀ ਕਰਵਾਉਣ ਦਾ ਖਰਚ ਪਤਾ ਕਰੋ।
05:01View Solution