ਕਿਸੇ ਬੇਲਣਾਕਾਰ ਥੰਮ੍ਹ ਦਾ ਵਿਆਸ 50 ਸਮ ਹੈ ਅਤੇ ਉਚਾਈ 3.5 ਮੀ. ਹੈ। 12.50 ਰੁਪਏ ਪ੍ਰਤੀ ਮੀ2. ਦੀ ਦਰ ਨਾਲ ਥੰਮ੍ਹ ਦੀ ਵਕਰ ਸਤ੍ਹਾ ਨੂੰ ਰੰਗ ਕਰਵਾਉਣ ਦਾ ਖਰਚ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, π=227 ਲਓ।)
Step by step video & image solution for ਕਿਸੇ ਬੇਲਣਾਕਾਰ ਥੰਮ੍ਹ ਦਾ ਵਿਆਸ 50 ਸਮ ਹੈ ਅਤੇ ਉਚਾਈ 3.5 ਮੀ. ਹੈ। 12.50 ਰੁਪਏ ਪ੍ਰਤੀ ਮੀ^2. ਦੀ ਦਰ ਨਾਲ ਥੰਮ੍ਹ ਦੀ ਵਕਰ ਸਤ੍ਹਾ ਨੂੰ ਰੰਗ ਕਰਵਾਉਣ ਦਾ ਖਰਚ ਪਤਾ ਕਰੋ। (ਜਦੋਂ ਤੱਕ ਜਾਂ ਫਿਰ ਕਿਹਾ ਨਾ ਜਾਵੇ, pi = 22/7 ਲਓ।) by Maths experts to help you in doubts & scoring excellent marks in Class 9 exams.
Topper's Solved these Questions
- BOOK - PSEB (PUNJABI MEDIUM)CHAPTER - ਸਤ੍ਹਈ ਖੇਤਰਫਲ ਅਤੇ ਆਇਤਨEXERCISE - EXAMPLE1videos
ਸਤ੍ਹਈ ਖੇਤਰਫਲ ਅਤੇ ਆਇਤਨ
- BOOK - PSEB (PUNJABI MEDIUM)CHAPTER - ਰੇਖਾਵਾਂ ਅਤੇ ਕੋਣEXERCISE - EXAMPLE6videos
ਰੇਖਾਵਾਂ ਅਤੇ ਕੋਣ
- BOOK - PSEB (PUNJABI MEDIUM)CHAPTER - ਸਮਾਂਤਰ ਚਤੁਰਭੁਜਾਂ ਅਤੇ ਤ੍ਰਿਭੁਜਾਂ ਦੇ ਖੇਤਰਫਲEXERCISE - EXERCISE34videos
ਸਮਾਂਤਰ ਚਤੁਰਭੁਜਾਂ ਅਤੇ ਤ੍ਰਿਭੁਜਾਂ ਦੇ ਖੇਤਰਫਲ
Similar Questions
ਇਕ ਬੱਚਾ ਭਵਨ ਬਲਾਕਾਂ ਨਾਲ ਖੇਡ ਰਿਹਾ ਹੈ ਜਿਹੜੇ ਇਕ ਘਣ ਅਕਾਰ ਦੇ ਹਨ। ਉਸ ਨੇ ਚਿਤਰ 13.25 ਵਿੱਚ ਦਰਸਾਏ ਅਨੁਸਾਰ ਇਕ ਢਾਂਚਾ ਬਣਾਇਆ ਹੈ। ਹਰੇਕ ਘਣ ਦਾ ਕਿਨਾਰਾ 3 ਸਮ ਹੈ। ਉਸ ਬੱਚਾ ਦੁਆਰਾ ਬਣਾਏ ਗਏ ਢਾਂਚੇ ਦਾ ਆਇਤਨ ਪਤਾ ਕਰੋ
03:07View Solutionਚਿੱਤਰ 6.9 ਵਿੱਚ, ਰੇਖਾਵਾਂ PQ ਅਤੇ RS ਆਪਸ ਵਿੱਚ ਬਿੰਦੂ O 'ਤੇ ਕੱਟਦੀਆਂ ਹਨ। ਜੇ ∠POR:∠ROQ=5:7 ਹੈ, ਤਾਂ ਸਾਰੇ ਕੋਣਾਂ ਦਾ ਮੁੱਲ ਪਤਾ ਕਰੋ।
04:11View Solutionਹੇਠ ਦਿੱਤੀ ਆਕ੍ਰਿਤੀ ਵਿਚ ਕਿਹੜੀ ਆਕ੍ਰਿਤੀ ਇੱਕ ਹੀ ਆਧਾਰ ਅਤੇ ਇੱਕ ਹੀ ਸਮਾਂਤਰ ਰੇਖਾਵਾਂ ਵਿਚਕਾਰ ਸਥਿਤ ਹਨ? ਇਸ ਸਥਿਤੀ ਵਿਚ, ਸਾਂਝਾ ਆਧਾਰ ਅਤੇ ਦੋਨੋਂ ਸਮਾਂਤਰ ਰੇਖਾਵਾਂ ਨੂੰ ਲਿਖੋ।
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
08:27View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:11View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
06:09View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
05:15View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
02:18View Solution