8 ਮੀ. ਲੰਬਾ, 6 ਮੀ. ਚੌੜਾ ਅਤੇ 3 ਮੀ. ਡੂੰਘਾ ਇਕ ਘਣਾਵ ਆਕਾਰ ਦਾ ਟੋਆ ਪੁੱਟਣ ਲਈ ₹30 ਪ੍ਰਤੀ ਮੀ3 ਦੀ ਦਰ ਨਾਲ ਖਰਚ ਪਤਾ ਕਰੋ।
Step by step video & image solution for 8 ਮੀ. ਲੰਬਾ, 6 ਮੀ. ਚੌੜਾ ਅਤੇ 3 ਮੀ. ਡੂੰਘਾ ਇਕ ਘਣਾਵ ਆਕਾਰ ਦਾ ਟੋਆ ਪੁੱਟਣ ਲਈ ₹30 ਪ੍ਰਤੀ ਮੀ^3 ਦੀ ਦਰ ਨਾਲ ਖਰਚ ਪਤਾ ਕਰੋ। by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
- ਸਤ੍ਹਈ ਖੇਤਰਫਲ ਅਤੇ ਆਇਤਨBOOK - PSEB (PUNJABI MEDIUM)CHAPTER - ਸਤ੍ਹਈ ਖੇਤਰਫਲ ਅਤੇ ਆਇਤਨEXERCISE - EXAMPLE
1 Videos
- ਰੇਖਾਵਾਂ ਅਤੇ ਕੋਣBOOK - PSEB (PUNJABI MEDIUM)CHAPTER - ਰੇਖਾਵਾਂ ਅਤੇ ਕੋਣEXERCISE - EXAMPLE
6 Videos
- ਸਮਾਂਤਰ ਚਤੁਰਭੁਜਾਂ ਅਤੇ ਤ੍ਰਿਭੁਜਾਂ ਦੇ ਖੇਤਰਫਲBOOK - PSEB (PUNJABI MEDIUM)CHAPTER - ਸਮਾਂਤਰ ਚਤੁਰਭੁਜਾਂ ਅਤੇ ਤ੍ਰਿਭੁਜਾਂ ਦੇ ਖੇਤਰਫਲEXERCISE - EXERCISE
34 Videos
Similar Questions
ਇਕ ਬੱਚਾ ਭਵਨ ਬਲਾਕਾਂ ਨਾਲ ਖੇਡ ਰਿਹਾ ਹੈ ਜਿਹੜੇ ਇਕ ਘਣ ਅਕਾਰ ਦੇ ਹਨ। ਉਸ ਨੇ ਚਿਤਰ 13.25 ਵਿੱਚ ਦਰਸਾਏ ਅਨੁਸਾਰ ਇਕ ਢਾਂਚਾ ਬਣਾਇਆ ਹੈ। ਹਰੇਕ ਘਣ ਦਾ ਕਿਨਾਰਾ 3 ਸਮ ਹੈ। ਉਸ ਬੱਚਾ ਦੁਆਰਾ ਬਣਾਏ ਗਏ ਢਾਂਚੇ ਦਾ ਆਇਤਨ ਪਤਾ ਕਰੋ
View Solutionਚਿੱਤਰ 6.9 ਵਿੱਚ, ਰੇਖਾਵਾਂ PQ ਅਤੇ RS ਆਪਸ ਵਿੱਚ ਬਿੰਦੂ O 'ਤੇ ਕੱਟਦੀਆਂ ਹਨ। ਜੇ ∠POR:∠ROQ=5:7 ਹੈ, ਤਾਂ ਸਾਰੇ ਕੋਣਾਂ ਦਾ ਮੁੱਲ ਪਤਾ ਕਰੋ।
View Solutionਹੇਠ ਦਿੱਤੀ ਆਕ੍ਰਿਤੀ ਵਿਚ ਕਿਹੜੀ ਆਕ੍ਰਿਤੀ ਇੱਕ ਹੀ ਆਧਾਰ ਅਤੇ ਇੱਕ ਹੀ ਸਮਾਂਤਰ ਰੇਖਾਵਾਂ ਵਿਚਕਾਰ ਸਥਿਤ ਹਨ? ਇਸ ਸਥਿਤੀ ਵਿਚ, ਸਾਂਝਾ ਆਧਾਰ ਅਤੇ ਦੋਨੋਂ ਸਮਾਂਤਰ ਰੇਖਾਵਾਂ ਨੂੰ ਲਿਖੋ।
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solutionਇੱਕ ਆਇਤਾਕਾਰ (ਖੇਤ) ਦੀ ਲੰਬਾਈ ਅਤੇ ਚੌੜਾਈ ਕ੍ਰਮਵਾਰ : 500 ਮੀ. ਅਤੇ 300 ਮੀ. ਹੈ। ਪਤਾ ਕਰੋ:- (i) ਖੇਤ ਦਾ ਖੇਤਰਫਲ (ii) ਖੇਤ ਜਾਂ ਜਮੀਨ ਦਾ ਮੁੱਲ, ਜੇਕਰ 1 ਮੀ2 . ਜਮੀਨ ਦਾ ਮੁੱਲ ₹10,000 ਰੁ. ਹੋਵੇ।
View Solutionਇੱਕ ਜਮੀਨ ਦੇ ਆਇਤਕਾਰ ਪਲਾਟ ਦੀ ਚੌੜਾਈ ਪਤਾ ਕਰੋ, ਜੇਕਰ ਇਸਦਾ ਖੇਤਰਫਲ 440 ਮੀ2. ਅਤੇ ਲੰਬਾਈ 20 ਮੀ. ਹੈ। ਇਸਦਾ ਘੇਰਾ ਵੀ ਪਤਾ ਕਰੋ।
View Solution₹15 ਪ੍ਰਤੀ ਮੀ2. ਦੀ ਦਰ ਨਾਲ 1.6 ਮੀਟਰ ਵਿਆਸ ਵਾਲੇ ਇੱਕ ਚੱਕਰਾਕਾਰ ਮੇਜ਼ ਦੇ ਉਪਰਲੀ ਸਤ੍ਹਾ ਨੂੰ ਪਾਲਿਸ਼ ਕਰਵਾਉਣ ਦਾ ਖਰਚਾ ਪਤਾ ਕਰੋ। (π=3.14 ਲਓ)।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਇੱਕ ਕਮਰੇ ਦੀ ਲੰਬਾਈ, ਚੌੜਾਈ ਅਤੇ ਉਚਾਈ 5 ਮੀ., 4 ਮੀ. ਅਤੇ 3 ਮੀ. ਹੈ। ₹ 7.50 ਪ੍ਰਤੀ ਮੀ2. ਦੀ ਦਰ ਨਾਲ ਇਸ ਕਮਰੇ ਦੀਆਂ ਦੀਵਾਰਾਂ ਅਤੇ ਛੱਤ ਨੂੰ ਸਫੇਦੀ ਕਰਵਾਉਣ ਦਾ ਖਰਚ ਪਤਾ ਕਰੋ।
View Solution