ਕਿਰਿਆ: ਆਪਣੇ ਸਕੂਲ ਦੇ ਗੇਟ ਦੇ ਸਾਹਮਣੇ ਤੋਂ ਇਕ ਸਮੇਂ ਅੰਤਰਾਲ ਦੌਰਾਨ ਲੰਘਣ ਵਾਲੇ ਦੋ ਪਹੀਆਂ , ਤਿੰਨ ਪਹੀਆਂ ਅਤੇ ਚਾਰ ਪਹੀਆਂ ਵਾਹਣਾਂ ਦੀ ਬਾਰੰਬਾਰਤਾ ਲਿਖੋ। ਤੁਹਾਡੇ ਦੁਆਰਾ ਦੇਖੇ ਗਏ ਵਾਹਣਾਂ ਵਿੱਚੋਂ ਕਿਸੇ ਇਕ ਵਾਹਣ ਦਾ, ਦੋ ਪਹੀਆ ਵਾਹਣ ਹੋਣ ਦੀ ਸੰਭਾਵਨਾ ਪਤਾ ਕਰੋ।
Step by step video & image solution for ਕਿਰਿਆ: ਆਪਣੇ ਸਕੂਲ ਦੇ ਗੇਟ ਦੇ ਸਾਹਮਣੇ ਤੋਂ ਇਕ ਸਮੇਂ ਅੰਤਰਾਲ ਦੌਰਾਨ ਲੰਘਣ ਵਾਲੇ ਦੋ ਪਹੀਆਂ , ਤਿੰਨ ਪਹੀਆਂ ਅਤੇ ਚਾਰ ਪਹੀਆਂ ਵਾਹਣਾਂ ਦੀ ਬਾਰੰਬਾਰਤਾ ਲਿਖੋ। ਤੁਹਾਡੇ ਦੁਆਰਾ ਦੇਖੇ ਗਏ ਵਾਹਣਾਂ ਵਿੱਚੋਂ ਕਿਸੇ ਇਕ ਵਾਹਣ ਦਾ, ਦੋ ਪਹੀਆ ਵਾਹਣ ਹੋਣ ਦੀ ਸੰਭਾਵਨਾ ਪਤਾ ਕਰੋ। by Maths experts to help you in doubts & scoring excellent marks in Class 9 exams.
Topper's Solved these Questions
Similar Questions
ਇੱਕ ਸਿੱਕੇ ਨੂੰ 1000 ਉਛਾਲਣ 'ਤੇ ਹੇਠ ਲਿਖੀਆਂ ਬਾਰੰਬਾਰਤਾ ਹੁੰਦੀਆਂ ਹਨ। ਚਿੱਤ : 455, ਪਟ : 545 ਹਰੇਕ ਘਟਨਾ ਦੀ ਸੰਭਾਵਨਾ ਦੀ ਗਣਨਾ ਕਰੋ।
02:56View Solutionਹੇਠ ਦਿੱਤੇ ਕਥਨ ਸਹੀ ਹਨ ਜਾਂ ਗਲਤ ?ਕਾਰਨ ਸਹਿਤ ਉੱਤਰ ਦਿਉ:-ਹਰੇਕ ਪੂਰਨ ਸੰਖਿਆ ਇੱਕ ਪ੍ਰਾਕ੍ਰਿਤਿਕ ਸੰਖਿਆ ਹੁੰਦੀ ਹੈ।
03:07View Solutionਇਕ ਤ੍ਰਿਭੁਜ ਆਕਾਰ ਦੇ ਪਾਰਕ ABC ਦੀ ਭੁਜਾਵਾਂ 120ਮੀ, 80ਮੀ. ਅਤੇ 50ਮੀ. ਹੈ (ਦੇਖੋ ਚਿਤਰ 12.7)। ਇਕ ਮਾਲਣ ਧਨੀਆ ਨੇ ਇਸ ਦੇ ਚਾਰੇ ਪਾਸੇ ਵਾੜ ਲਗਾਉਣੀ ਹੈ ਅਤੇ ਇਸ ਦੇ ਅਦਰ ਘਾਹ ਲਗਾਉਣੀ ਹੈ। ਉਸਨੇ ਕਿਨੇ ਖੇਤਰਫਲ ਵਿੱਚ ਘਾਹ ਲਗਾਉਣੀ ਹੈ ? ਇੰਕ ਪਾਸੇ 3 ਮੀ. ਚੌੜੇ ਫਾਟਕ ਦੇ ਲਈ ਥਾਂ ਛੱਡਕੇ ਇਸ ਦੇ ਚਾਰੇ ਪਾਸੇ ₹20 ਪ੍ਰਤੀ ਮੀਟਰ ਦੀ ਦਰ ਨਾਲ ਕਡੇਦਾਰ ਵਾੜ ਲਗਾਉਣ ਦਾ ਖਰਚ ਪਤਾ ਕਰੋ ।
01:57View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
01:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
04:11View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
05:10View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
08:27View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
04:26View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solution