ਕਿਰਿਆ: ਤੁਸੀਂ ਆਪਣੀ ਜਮਾਤ ਦੇ ਵਿਦਿਆਰਥੀਆਂ ਨੂੰ ਇਕ 3 ਅੰਕਾਂ ਵਾਲੀ ਸੰਖਿਆ ਲਿੱਖਣ ਨੂੰ ਕਹੋ।ਤੁਸੀਂ ਜਮਾਤ ਵਿਚੋਂ ਕਿਸੇ ਇੱਕ ਵਿਦਿਆਰਥੀ ਨੂੰ ਅਚਾਨਕ ਚੁਣ ਲਵੋ। ਇਸਦੀ ਸੰਭਾਵਨਾ ਕੀ ਹੋਵੇਗੀ ਕਿ ਉਸ ਦੁਆਰਾ ਲਿਖੀ ਸੰਖਿਆ 3 ਨਾਲ ਵੰਡਣਯੋਗ ਹੈ? ਯਾਦ ਰੱਖੋ ਕਿ ਕੋਈ ਸੰਖਿਆ 3 ਨਾਲ ਵੰਡਣਯੋਗ ਹੁੰਦੀ ਹੈ ਜੇਕਰ ਉਸਦੇ ਅੰਕਾਂ ਦਾ ਜੋੜ 3 ਨਾਲ ਵੰਡਣਯੋਗ ਹੋਵੇ।
Step by step video & image solution for ਕਿਰਿਆ: ਤੁਸੀਂ ਆਪਣੀ ਜਮਾਤ ਦੇ ਵਿਦਿਆਰਥੀਆਂ ਨੂੰ ਇਕ 3 ਅੰਕਾਂ ਵਾਲੀ ਸੰਖਿਆ ਲਿੱਖਣ ਨੂੰ ਕਹੋ।ਤੁਸੀਂ ਜਮਾਤ ਵਿਚੋਂ ਕਿਸੇ ਇੱਕ ਵਿਦਿਆਰਥੀ ਨੂੰ ਅਚਾਨਕ ਚੁਣ ਲਵੋ। ਇਸਦੀ ਸੰਭਾਵਨਾ ਕੀ ਹੋਵੇਗੀ ਕਿ ਉਸ ਦੁਆਰਾ ਲਿਖੀ ਸੰਖਿਆ 3 ਨਾਲ ਵੰਡਣਯੋਗ ਹੈ? ਯਾਦ ਰੱਖੋ ਕਿ ਕੋਈ ਸੰਖਿਆ 3 ਨਾਲ ਵੰਡਣਯੋਗ ਹੁੰਦੀ ਹੈ ਜੇਕਰ ਉਸਦੇ ਅੰਕਾਂ ਦਾ ਜੋੜ 3 ਨਾਲ ਵੰਡਣਯੋਗ ਹੋਵੇ। by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਇੱਕ ਸਿੱਕੇ ਨੂੰ 1000 ਉਛਾਲਣ 'ਤੇ ਹੇਠ ਲਿਖੀਆਂ ਬਾਰੰਬਾਰਤਾ ਹੁੰਦੀਆਂ ਹਨ। ਚਿੱਤ : 455, ਪਟ : 545 ਹਰੇਕ ਘਟਨਾ ਦੀ ਸੰਭਾਵਨਾ ਦੀ ਗਣਨਾ ਕਰੋ।
View Solutionਹੇਠ ਦਿੱਤੇ ਕਥਨ ਸਹੀ ਹਨ ਜਾਂ ਗਲਤ ?ਕਾਰਨ ਸਹਿਤ ਉੱਤਰ ਦਿਉ:-ਹਰੇਕ ਪੂਰਨ ਸੰਖਿਆ ਇੱਕ ਪ੍ਰਾਕ੍ਰਿਤਿਕ ਸੰਖਿਆ ਹੁੰਦੀ ਹੈ।
View Solutionਇਕ ਤ੍ਰਿਭੁਜ ਆਕਾਰ ਦੇ ਪਾਰਕ ABC ਦੀ ਭੁਜਾਵਾਂ 120ਮੀ, 80ਮੀ. ਅਤੇ 50ਮੀ. ਹੈ (ਦੇਖੋ ਚਿਤਰ 12.7)। ਇਕ ਮਾਲਣ ਧਨੀਆ ਨੇ ਇਸ ਦੇ ਚਾਰੇ ਪਾਸੇ ਵਾੜ ਲਗਾਉਣੀ ਹੈ ਅਤੇ ਇਸ ਦੇ ਅਦਰ ਘਾਹ ਲਗਾਉਣੀ ਹੈ। ਉਸਨੇ ਕਿਨੇ ਖੇਤਰਫਲ ਵਿੱਚ ਘਾਹ ਲਗਾਉਣੀ ਹੈ ? ਇੰਕ ਪਾਸੇ 3 ਮੀ. ਚੌੜੇ ਫਾਟਕ ਦੇ ਲਈ ਥਾਂ ਛੱਡਕੇ ਇਸ ਦੇ ਚਾਰੇ ਪਾਸੇ ₹20 ਪ੍ਰਤੀ ਮੀਟਰ ਦੀ ਦਰ ਨਾਲ ਕਡੇਦਾਰ ਵਾੜ ਲਗਾਉਣ ਦਾ ਖਰਚ ਪਤਾ ਕਰੋ ।
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutiona ਅਤੇ b ਦੇ ਉਹਨਾਂ ਮੁਲਾਂ ਨੂੰ ਪਤਾ ਕਰੋ ਜਿਨ੍ਹਾਂ ਲਈ f(x)={ax+1ਜੇਕਰx≤3bx+3ਜੇਕਰx>3 ਦੁਆਰਾ ਪਰਿਭਾਸ਼ਿਤ ਫਲਨ x=3 ਦੇ ਲਗਾਤਾਰ ਹੈ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution