ਇਕ ਟੈਲੀਫੋਲ ਨਿਰਦੇਸ਼ਿਕਾ ਦੇ ਇੱਕ ਪੰਨੇ 'ਤੇ 200 ਟੈਲੀਫੋਨ ਨੰਬਰ ਹਨ। ਉਹਨਾਂ ਦੇ ਇਕਾਈ ਸਥਾਨ ਵਾਲੇ ਅੰਕ ਦੀ ਬਾਰੰਬਾਰਤਾ ਵੰਡ (ਉਦਾਹਰਣ ਦੇ ਲਈ ਸੰਖਿਆ 25828573 ਵਿੱਚ
ਇਕਾਈ ਦੇ ਸਥਾਨ 'ਤੇ ਅੰਕ 3 ਹੈ।) ਸਾਰਣੀ 15.7 ਵਿੱਚ ਦਿੱਤਾ ਗਿਆ ਹੈ।
ਪੰਨੇ ਨੂੰ ਦੇਖੇ ਬਿਨਾਂ, ਇਹਨਾਂ ਸੰਖਿਆਵਾਂ ਵਿੱਚੋਂ ਕਿਸੇ ਇਕ ਸੰਖਿਆ ਉਤੇ ਪੈਨਸਿਲ ਰਖ ਦਿਓ, ਭਾਵ
ਸੰਖਿਆ ਨੂੰ ਅਚਨਚੇਤ ਚੁਣਿਆ ਗਿਆ ਹੈ। ਇਕਾਈ ਦੇ ਸਥਾਨ 'ਤੇ ਅਕ 6 ਹੋਣ ਦੀ ਸੰਭਵਾਨਾ ਕੀ
ਹੋਵੇਗੀ ?
Step by step video & image solution for ਇਕ ਟੈਲੀਫੋਲ ਨਿਰਦੇਸ਼ਿਕਾ ਦੇ ਇੱਕ ਪੰਨੇ 'ਤੇ 200 ਟੈਲੀਫੋਨ ਨੰਬਰ ਹਨ। ਉਹਨਾਂ ਦੇ ਇਕਾਈ ਸਥਾਨ ਵਾਲੇ ਅੰਕ ਦੀ ਬਾਰੰਬਾਰਤਾ ਵੰਡ (ਉਦਾਹਰਣ ਦੇ ਲਈ ਸੰਖਿਆ 25828573 ਵਿੱਚ ਇਕਾਈ ਦੇ ਸਥਾਨ 'ਤੇ ਅੰਕ 3 ਹੈ।) ਸਾਰਣੀ 15.7 ਵਿੱਚ ਦਿੱਤਾ ਗਿਆ ਹੈ। ਪੰਨੇ ਨੂੰ ਦੇਖੇ ਬਿਨਾਂ, ਇਹਨਾਂ ਸੰਖਿਆਵਾਂ ਵਿੱਚੋਂ ਕਿਸੇ ਇਕ ਸੰਖਿਆ ਉਤੇ ਪੈਨਸਿਲ ਰਖ ਦਿਓ, ਭਾਵ ਸੰਖਿਆ ਨੂੰ ਅਚਨਚੇਤ ਚੁਣਿਆ ਗਿਆ ਹੈ। ਇਕਾਈ ਦੇ ਸਥਾਨ 'ਤੇ ਅਕ 6 ਹੋਣ ਦੀ ਸੰਭਵਾਨਾ ਕੀ ਹੋਵੇਗੀ ? by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਇੱਕ ਸਿੱਕੇ ਨੂੰ 1000 ਉਛਾਲਣ 'ਤੇ ਹੇਠ ਲਿਖੀਆਂ ਬਾਰੰਬਾਰਤਾ ਹੁੰਦੀਆਂ ਹਨ। ਚਿੱਤ : 455, ਪਟ : 545 ਹਰੇਕ ਘਟਨਾ ਦੀ ਸੰਭਾਵਨਾ ਦੀ ਗਣਨਾ ਕਰੋ।
View Solutionਹੇਠ ਦਿੱਤੇ ਕਥਨ ਸਹੀ ਹਨ ਜਾਂ ਗਲਤ ?ਕਾਰਨ ਸਹਿਤ ਉੱਤਰ ਦਿਉ:-ਹਰੇਕ ਪੂਰਨ ਸੰਖਿਆ ਇੱਕ ਪ੍ਰਾਕ੍ਰਿਤਿਕ ਸੰਖਿਆ ਹੁੰਦੀ ਹੈ।
View Solutionਇਕ ਤ੍ਰਿਭੁਜ ਆਕਾਰ ਦੇ ਪਾਰਕ ABC ਦੀ ਭੁਜਾਵਾਂ 120ਮੀ, 80ਮੀ. ਅਤੇ 50ਮੀ. ਹੈ (ਦੇਖੋ ਚਿਤਰ 12.7)। ਇਕ ਮਾਲਣ ਧਨੀਆ ਨੇ ਇਸ ਦੇ ਚਾਰੇ ਪਾਸੇ ਵਾੜ ਲਗਾਉਣੀ ਹੈ ਅਤੇ ਇਸ ਦੇ ਅਦਰ ਘਾਹ ਲਗਾਉਣੀ ਹੈ। ਉਸਨੇ ਕਿਨੇ ਖੇਤਰਫਲ ਵਿੱਚ ਘਾਹ ਲਗਾਉਣੀ ਹੈ ? ਇੰਕ ਪਾਸੇ 3 ਮੀ. ਚੌੜੇ ਫਾਟਕ ਦੇ ਲਈ ਥਾਂ ਛੱਡਕੇ ਇਸ ਦੇ ਚਾਰੇ ਪਾਸੇ ₹20 ਪ੍ਰਤੀ ਮੀਟਰ ਦੀ ਦਰ ਨਾਲ ਕਡੇਦਾਰ ਵਾੜ ਲਗਾਉਣ ਦਾ ਖਰਚ ਪਤਾ ਕਰੋ ।
View SolutionDetermine the point of symmetry of a regular hexagon.
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution