ਜਦੋਂ ਕੱਚ ਦੀ ਛੱੜ ਨੂੰ ਰੇਸ਼ਮ ਦੇ ਟੁਕੜੇ ਨਾਲ ਰਗੜਦੇ ਹਾਂ ਦੋਨਾਂ ਤੇ ਚਾਰਜ ਆ ਜਾਂਦਾ ਹੈ। ਇਸੇ ਤਰ੍ਹਾਂ ਦੀ ਪਰੀਘਟਨਾ ਦਾ ਵਸਤੂਆਂ ਦੇ ਹੋਰ ਜੋੜੀਆਂ ਵਿੱਚ ਵੀ ਪ੍ਰੇਖਣ ਕੀਤਾ ਜਾਂਦਾ ਹੈ। ਸਪਸ਼ਟ ਕਰੋ ਕਿ ਇਹ ਪ੍ਰੇਖਣ ਚਾਰਜ ਸੁਰਖਿਅਣ ਨਿਯਮ ਤੇ ਕਿਵੇ ਤਾਲਮੇਲ ਰੱਖਦਾ ਹੈ।
Step by step video & image solution for ਜਦੋਂ ਕੱਚ ਦੀ ਛੱੜ ਨੂੰ ਰੇਸ਼ਮ ਦੇ ਟੁਕੜੇ ਨਾਲ ਰਗੜਦੇ ਹਾਂ ਦੋਨਾਂ ਤੇ ਚਾਰਜ ਆ ਜਾਂਦਾ ਹੈ। ਇਸੇ ਤਰ੍ਹਾਂ ਦੀ ਪਰੀਘਟਨਾ ਦਾ ਵਸਤੂਆਂ ਦੇ ਹੋਰ ਜੋੜੀਆਂ ਵਿੱਚ ਵੀ ਪ੍ਰੇਖਣ ਕੀਤਾ ਜਾਂਦਾ ਹੈ। ਸਪਸ਼ਟ ਕਰੋ ਕਿ ਇਹ ਪ੍ਰੇਖਣ ਚਾਰਜ ਸੁਰਖਿਅਣ ਨਿਯਮ ਤੇ ਕਿਵੇ ਤਾਲਮੇਲ ਰੱਖਦਾ ਹੈ। by Physics experts to help you in doubts & scoring excellent marks in Class 12 exams.
Updated on:21/07/2023Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution