ਕਿਸੇ ਸਿਸਟਮ ਵਿੱਚ ਦੋ ਚਾਰਜ qA=2.5×10−7C ਅਤੇ qB=−2.5×10−7C ਲੜੀਵਾਰ ਦੋ ਬਿੰਦੂਆ A : (0. 0. -15cm) ਅਤੇ B : (0.0. + 15 cm) ਤੇ ਸਥਿਤ ਹਨ। ਸਿਸਟਮ ਦਾ ਕੁੱਲ ਚਾਰਜ ਅਤੇ ਬਿਜਲਈ ਡਾਈਪੋਲ ਮੁਮੰਟ ਕਿੰਨਾ ਹੈ ?
Step by step video & image solution for ਕਿਸੇ ਸਿਸਟਮ ਵਿੱਚ ਦੋ ਚਾਰਜ q_A = 2.5 xx 10 ^-7C ਅਤੇ q_B = - 2.5 xx 10 ^-7 C ਲੜੀਵਾਰ ਦੋ ਬਿੰਦੂਆ A : (0. 0. -15cm) ਅਤੇ B : (0.0. + 15 cm) ਤੇ ਸਥਿਤ ਹਨ। ਸਿਸਟਮ ਦਾ ਕੁੱਲ ਚਾਰਜ ਅਤੇ ਬਿਜਲਈ ਡਾਈਪੋਲ ਮੁਮੰਟ ਕਿੰਨਾ ਹੈ ? by Physics experts to help you in doubts & scoring excellent marks in Class 12 exams.
Updated on:21/07/2023Similar Questions
A system has two charges q_A= 2.5 xx 10^-7C and q_B= -2.5 xx 10^-7C located at polnts A: (0, 0, -15 cm) and B: (0, 0, +15 cm), re-spectively. What are the total charge and electric dipole moment of the sys-tem?
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View SolutionOf a silver wire 27.5 ^@C ਤੇ ਪ੍ਰਤੀਰੋਧ 2.1Omega ਅਤੇ 100 ^@C Resistance on 2.7Omega Is Find the resistance coefficient of silver.
View Solution