5×10−8C ਅਤੇ −3×10−8C ਦੇ ਦੋ ਚਾਰਜ 16 cm ਦੂਰੀ ਤੇ ਸਥਿਤ ਹੈ। ਦੋਨਾਂ ਚਾਰਜਾ ਨੂੰ ਮਿਲਾਉਣ ਵਾਲੀ ਰੇਖਾ ਦੇ ਕਿਸ ਬਿੰਦੂ ਤੇ ਬਿਜਲੀ ਪੁਟੈਸ਼ਲ ਸਿਫਰ ਹੋਵੇਗਾ? (ਅਨੰਤ ਤੇ ਪੁਟੈਸ਼ਲ ਸਿਰਫ ਲਵੋ)
Step by step video & image solution for 5xx 10^-8C ਅਤੇ -3 xx 10^-8C ਦੇ ਦੋ ਚਾਰਜ 16 cm ਦੂਰੀ ਤੇ ਸਥਿਤ ਹੈ। ਦੋਨਾਂ ਚਾਰਜਾ ਨੂੰ ਮਿਲਾਉਣ ਵਾਲੀ ਰੇਖਾ ਦੇ ਕਿਸ ਬਿੰਦੂ ਤੇ ਬਿਜਲੀ ਪੁਟੈਸ਼ਲ ਸਿਫਰ ਹੋਵੇਗਾ? (ਅਨੰਤ ਤੇ ਪੁਟੈਸ਼ਲ ਸਿਰਫ ਲਵੋ) by Physics experts to help you in doubts & scoring excellent marks in Class 12 exams.
Updated on:21/07/2023Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution