10ਸਮ ਭੁਜਾ ਵਾਲੇ ਇੱਕ ਸਮ ਛੇ ਭੁਜ ਦੇ ਹਰੇਕ ਸਿਖਰ ਤੇ 5μC ਦੇ ਚਾਰਜ ਹੈ। ਛੇ ਭੁਜ ਦੇ ਕੇਂਦਰ ਤੇ ਪੁਟੈਂਸ਼ਲ ਦੀ ਗਣਨਾ ਕਰੋ।
Step by step video & image solution for 10ਸਮ ਭੁਜਾ ਵਾਲੇ ਇੱਕ ਸਮ ਛੇ ਭੁਜ ਦੇ ਹਰੇਕ ਸਿਖਰ ਤੇ 5 mu C ਦੇ ਚਾਰਜ ਹੈ। ਛੇ ਭੁਜ ਦੇ ਕੇਂਦਰ ਤੇ ਪੁਟੈਂਸ਼ਲ ਦੀ ਗਣਨਾ ਕਰੋ। by Physics experts to help you in doubts & scoring excellent marks in Class 12 exams.
Updated on:21/07/2023Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solution