12 cm ਅਰਧ ਵਿਆਸ਼ ਵਾਲੇ ਇੱਕ ਗੋਲ ਚਾਲਕ ਦੀ ਸਤ੍ਹਾ ਤੇ 1.6×10−7C ਦਾ ਚਾਰਜ ਇੱਕ ਸਮਾਨ ਰੂਪ ਵਿੱਚ ਵੰਡਿਆ ਹੈ : ਗੋਲੇ ਦੇ ਠੀਕ ਬਾਹਰ
Step by step video & image solution for 12 cm ਅਰਧ ਵਿਆਸ਼ ਵਾਲੇ ਇੱਕ ਗੋਲ ਚਾਲਕ ਦੀ ਸਤ੍ਹਾ ਤੇ 1.6 xx 10^-7C ਦਾ ਚਾਰਜ ਇੱਕ ਸਮਾਨ ਰੂਪ ਵਿੱਚ ਵੰਡਿਆ ਹੈ : ਗੋਲੇ ਦੇ ਠੀਕ ਬਾਹਰ by Physics experts to help you in doubts & scoring excellent marks in Class 12 exams.
Updated on:21/07/2023Similar Questions
ਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View SolutionA series of two small charged spheres placed 30 cm apart in the air: 2 xx 10^-7C And 3 xx 10^-7C There is a charge. How much force is there between them?
View Solution12 cm ਅਰਧ ਵਿਆਸ਼ ਵਾਲੇ ਇੱਕ ਗੋਲ ਚਾਲਕ ਦੀ ਸਤ੍ਹਾ ਤੇ 1.6×10−7C ਦਾ ਚਾਰਜ ਇੱਕ ਸਮਾਨ ਰੂਪ ਵਿੱਚ ਵੰਡਿਆ ਹੈ : ਗੋਲੇ ਦੇ ਅੰਦਰ
View Solution