200 ਵੋਲਟ ਸਪਲਾਈ ਨਾਲ ਇੱਕ 600 pF ਦਾ ਧਾਰਕ ਚਾਰਜ ਕੀਤਾ ਗਿਆ ਹੈ। ਫਿਰ ਇਸ ਨੂੰ ਸਪਲਾਈ ਤੋਂ ਹਟਾਂ ਕੇ ਇੱਕ ਹੋਰ 600 pF ਵਾਲੇ ਚਾਰਜ ਧਾਰਕ ਨਾਲ ਜੋੜ ਦਿੰਦੇ ਹੈ। ਇਸ ਕੰਮ ਵਿੱਚ ਕਿੰਨੀ ਊਰਜਾ ਦੀ ਹਾਨੀ ਹੋਵੇਗੀ?
Step by step video & image solution for 200 ਵੋਲਟ ਸਪਲਾਈ ਨਾਲ ਇੱਕ 600 pF ਦਾ ਧਾਰਕ ਚਾਰਜ ਕੀਤਾ ਗਿਆ ਹੈ। ਫਿਰ ਇਸ ਨੂੰ ਸਪਲਾਈ ਤੋਂ ਹਟਾਂ ਕੇ ਇੱਕ ਹੋਰ 600 pF ਵਾਲੇ ਚਾਰਜ ਧਾਰਕ ਨਾਲ ਜੋੜ ਦਿੰਦੇ ਹੈ। ਇਸ ਕੰਮ ਵਿੱਚ ਕਿੰਨੀ ਊਰਜਾ ਦੀ ਹਾਨੀ ਹੋਵੇਗੀ? by Physics experts to help you in doubts & scoring excellent marks in Class 12 exams.
Updated on:21/07/2023Similar Questions
A 600pF capacitor is charged by a 200V supply. It is then disconnected from the supply and is connected to another uncharged 600pF capacitor. What is the common potential in V and energy lost in J afrte reconnection?
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View SolutionA 600 pF capacitor is charged by a 200 V supply. It is then disconnected from the supply and is connected to another uncharged 600 pF capacitor. What is the common potential in V and energy lost in J after reconnection?
View Solution