ਸਥਿਰ ਬਿਜਲੀ ਖੇਤਰ ਤਰਤੀਬ ਵਿੱਚ ਇੱਕ ਛੋਟਾ ਟੈਸਟ ਚਾਰਜ ਕਿਸ ਬਿੰਦੂ ਤੇ ਸਥਿਰ ਛੱਡਿਆ ਜਾਂਦਾ ਹੈ। ਕਿ ਇਹ ਉਸ ਖੇਤਰ ਤੋਂ ਹੇ ਕੇ ਜਾਣ ਵਾਲੀ ਰੇਖਾ ਦੀ ਦਿਸ਼ਾ ਵਿੱਚ ਚਲੇਗਾ?
Step by step video & image solution for ਸਥਿਰ ਬਿਜਲੀ ਖੇਤਰ ਤਰਤੀਬ ਵਿੱਚ ਇੱਕ ਛੋਟਾ ਟੈਸਟ ਚਾਰਜ ਕਿਸ ਬਿੰਦੂ ਤੇ ਸਥਿਰ ਛੱਡਿਆ ਜਾਂਦਾ ਹੈ। ਕਿ ਇਹ ਉਸ ਖੇਤਰ ਤੋਂ ਹੇ ਕੇ ਜਾਣ ਵਾਲੀ ਰੇਖਾ ਦੀ ਦਿਸ਼ਾ ਵਿੱਚ ਚਲੇਗਾ? by Physics experts to help you in doubts & scoring excellent marks in Class 12 exams.
Updated on:21/07/2023Similar Questions
ਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solution