ਕਿਸੇ ਯੂਨਿਟ ਚਾਲਕ ਦੀ ਧਾਰਕਤਾ ਤੋਂ ਤੁਹਾਡਾ ਕੀ ਮਤਲਬ ਹੈ?
Step by step video & image solution for ਕਿਸੇ ਯੂਨਿਟ ਚਾਲਕ ਦੀ ਧਾਰਕਤਾ ਤੋਂ ਤੁਹਾਡਾ ਕੀ ਮਤਲਬ ਹੈ? by Physics experts to help you in doubts & scoring excellent marks in Class 12 exams.
Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
08:27View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:11View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:37View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
02:23View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:06View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
06:09View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
04:44View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।03:56View Solution