ਜੇ ਇਲੈਕਟ੍ਰਾਨ ਦਾ ਡ੍ਰਿਫਟ ਵੇਗ ਇਨ੍ਹਾਂ ਘਟ ਹੈ ਅਤੇ ਇਲੈਕਟ੍ਰਾਨ ਦਾ ਚਾਰਜ ਵੀ ਘੱਟ ਹੈ ਤਾਂ ਫਿਰ ਕਿਸੇ ਚਾਲਕ ਵਿੱਚ ਅਸੀਂ ਵਧ ਮਾਤਰਾ ਵਿੱਚ ਕਰੰਟ ਕਿਵੇਂ ਪ੍ਰਾਪਤ ਕਰ ਸਕਦੇ ਹਾਂ?
Step by step video & image solution for ਜੇ ਇਲੈਕਟ੍ਰਾਨ ਦਾ ਡ੍ਰਿਫਟ ਵੇਗ ਇਨ੍ਹਾਂ ਘਟ ਹੈ ਅਤੇ ਇਲੈਕਟ੍ਰਾਨ ਦਾ ਚਾਰਜ ਵੀ ਘੱਟ ਹੈ ਤਾਂ ਫਿਰ ਕਿਸੇ ਚਾਲਕ ਵਿੱਚ ਅਸੀਂ ਵਧ ਮਾਤਰਾ ਵਿੱਚ ਕਰੰਟ ਕਿਵੇਂ ਪ੍ਰਾਪਤ ਕਰ ਸਕਦੇ ਹਾਂ? by Physics experts to help you in doubts & scoring excellent marks in Class 12 exams.
Updated on:21/07/2023Similar Questions
Assume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution