ਕਿਸੇ ਕਾਰ ਦੀ ਸਟੋਰੇਜ਼ ਬੈਟਰੀ ਦਾ ਬਿਜਲੀ ਵਾਹਕ ਬਲ 12 v ਹੈ। ਜੇ ਬੈਟਰੀ ਦਾ ਅੰਤਰਿਕ ਪ੍ਰਤੀਰੋਧ 0.4Ω ਹੋਵੇ, ਤਾਂ ਬੈਟਰੀ ਤੋਂ ਲਏ ਜਾਣ ਵਾਲੇ ਵੱਧ ਤੋਂ ਵੱਧ ਕਰੰਟ ਦਾ ਮਾਨ ਪਤਾ ਕਰੋ।
Step by step video & image solution for ਕਿਸੇ ਕਾਰ ਦੀ ਸਟੋਰੇਜ਼ ਬੈਟਰੀ ਦਾ ਬਿਜਲੀ ਵਾਹਕ ਬਲ 12 v ਹੈ। ਜੇ ਬੈਟਰੀ ਦਾ ਅੰਤਰਿਕ ਪ੍ਰਤੀਰੋਧ 0. 4 Omega ਹੋਵੇ, ਤਾਂ ਬੈਟਰੀ ਤੋਂ ਲਏ ਜਾਣ ਵਾਲੇ ਵੱਧ ਤੋਂ ਵੱਧ ਕਰੰਟ ਦਾ ਮਾਨ ਪਤਾ ਕਰੋ। by Physics experts to help you in doubts & scoring excellent marks in Class 12 exams.
Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:11View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:37View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:19View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:46View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
02:23View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
04:03View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:06View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
06:09View Solution