15 ਮੀਟਰ ਲੰਬੇ ਅਤੇ 6.0×10−7m2 ਕ੍ਰਾਸ ਸੈਕਸ਼ਨ ਵਾਲੇ ਤਾਰ ਵਿੱਚੋਂ ਉਪੇਖਿਤ ਕਰੰਟ ਪ੍ਰਵਾਹਿਤ ਕੀਤਾ ਗਿਆ ਅਤੇ ਇਸਦਾ ਪ੍ਰਤੀਰੋਧ 5.0Ω ਮਾਪਿਆ ਗਿਆ। ਪ੍ਰਯੋਗਿਕ ਤਾਪਮਾਨ ਤੇ ਤਾਰ ਦੇ ਪਦਾਰਥ ਦੀ ਪ੍ਰਤੀਰੋਧਕਤਾ ਕੀ ਹੋਵੇਗੀ?
Step by step video & image solution for 15 ਮੀਟਰ ਲੰਬੇ ਅਤੇ 6.0xx 10^-7 m^2 ਕ੍ਰਾਸ ਸੈਕਸ਼ਨ ਵਾਲੇ ਤਾਰ ਵਿੱਚੋਂ ਉਪੇਖਿਤ ਕਰੰਟ ਪ੍ਰਵਾਹਿਤ ਕੀਤਾ ਗਿਆ ਅਤੇ ਇਸਦਾ ਪ੍ਰਤੀਰੋਧ 5.0 Omega ਮਾਪਿਆ ਗਿਆ। ਪ੍ਰਯੋਗਿਕ ਤਾਪਮਾਨ ਤੇ ਤਾਰ ਦੇ ਪਦਾਰਥ ਦੀ ਪ੍ਰਤੀਰੋਧਕਤਾ ਕੀ ਹੋਵੇਗੀ? by Physics experts to help you in doubts & scoring excellent marks in Class 12 exams.
Updated on:21/07/2023Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।
View Solution