ਇੱਕ 3.0 cm ਲੰਬਾ ਤਾਰ ਜਿਸ ਵਿੱਚ 10 A ਬਿਜਲੀ ਕਰੰਟ ਲੰਘ ਰਿਹਾ ਹੈ, ਇੱਕ ਸੋਲੋਨਾਈਡ ਦੇ ਅੰਦਰ ਉਸਦੇ ਧੁਰੇ ਦੇ ਲੰਬਰੂਪ ਰੱਖਿਆ ਹੈ। ਸੋਲੋਨਾਈਡ ਦੇ ਅੰਦਰ ਚੁੰਬਕੀ ਖੇਤਰ ਦਾ ਮਾਨ 0.27 T ਹੈ। ਤਾਰ ਤੇ ਲਗਣ ਵਾਲਾ ਚੁੰਬਕੀ ਬਲ ਕੀ ਹੈ?
Step by step video & image solution for ਇੱਕ 3.0 cm ਲੰਬਾ ਤਾਰ ਜਿਸ ਵਿੱਚ 10 A ਬਿਜਲੀ ਕਰੰਟ ਲੰਘ ਰਿਹਾ ਹੈ, ਇੱਕ ਸੋਲੋਨਾਈਡ ਦੇ ਅੰਦਰ ਉਸਦੇ ਧੁਰੇ ਦੇ ਲੰਬਰੂਪ ਰੱਖਿਆ ਹੈ। ਸੋਲੋਨਾਈਡ ਦੇ ਅੰਦਰ ਚੁੰਬਕੀ ਖੇਤਰ ਦਾ ਮਾਨ 0.27 T ਹੈ। ਤਾਰ ਤੇ ਲਗਣ ਵਾਲਾ ਚੁੰਬਕੀ ਬਲ ਕੀ ਹੈ? by Physics experts to help you in doubts & scoring excellent marks in Class 12 exams.
Updated on:21/07/2023Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution