100Ω ਦਾ ਪ੍ਰਤੀਰੋਧਕ 200 V. 50 Hz ਸਪਲਾਈ ਨਾਲ ਜੋੜਿਆ ਹੈ ਸਰਕਟ ਵਿੱਚ ਕਰੰਟ ਦਾ rms ਮਾਨ ਕਿੰਨਾ ਹੈ?
Step by step video & image solution for 100 Omega ਦਾ ਪ੍ਰਤੀਰੋਧਕ 200 V. 50 Hz ਸਪਲਾਈ ਨਾਲ ਜੋੜਿਆ ਹੈ ਸਰਕਟ ਵਿੱਚ ਕਰੰਟ ਦਾ rms ਮਾਨ ਕਿੰਨਾ ਹੈ? by Physics experts to help you in doubts & scoring excellent marks in Class 12 exams.
Updated on:21/07/2023Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View SolutionA 100Ω resistor is connected to a 220 V, 50 Hz ac supply. What is the rms value of current in the circuit?
View SolutionA 50 W, 100 V lamp is to be connected to an ac mains of 200 V, 50 Hz. What capacitance is essential to be put in series with the lamp?
View Solution