ac ਸਰਕਟ ਵਿੱਚ ਕਰੰਟ ਦਾ rms ਮਾਨ 10A ਹੈ। ਸ਼ਿਖਰ ਕਰੰਟ ਕਿੰਨਾ ਹੈ?
Step by step video & image solution for ac ਸਰਕਟ ਵਿੱਚ ਕਰੰਟ ਦਾ rms ਮਾਨ 10A ਹੈ। ਸ਼ਿਖਰ ਕਰੰਟ ਕਿੰਨਾ ਹੈ? by Physics experts to help you in doubts & scoring excellent marks in Class 12 exams.
Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
08:27View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:11View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:37View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
02:23View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:06View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
04:44View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
10:33View Solution