ਚਿੱਤਰ 7.21 ਵਿੱਚ ਇੱਕ ਲੜੀਵੱਧ LCR ਸਰਕਟ ਦਿਖਾਇਆ ਗਿਆ ਹੈ ਜਿਸ ਨੂੰ ਪਰਿਵਰਤੀ ਆਵ੍ਰਿਤੀ ਦੇ 230 V ਦੇ ਸ੍ਰੋਤ ਨਾਲ ਜੋੜਿਆ ਗਿਆ ਹੈ। L= 5.0 H. C=80μF, R=40Ω
ਸਰਕਟ ਵਿੱਚ ਪ੍ਰਤਿਬਾਧਾ ਅਤੇ ਅਨੁਵਾਦੀ ਆਵ੍ਰਿਤੀ ਤੇ ਕਰੰਟ ਦਾ ਆਯਾਮ ਪਤਾ ਕੋਰ।
Step by step video & image solution for ਚਿੱਤਰ 7.21 ਵਿੱਚ ਇੱਕ ਲੜੀਵੱਧ LCR ਸਰਕਟ ਦਿਖਾਇਆ ਗਿਆ ਹੈ ਜਿਸ ਨੂੰ ਪਰਿਵਰਤੀ ਆਵ੍ਰਿਤੀ ਦੇ 230 V ਦੇ ਸ੍ਰੋਤ ਨਾਲ ਜੋੜਿਆ ਗਿਆ ਹੈ। L= 5.0 H. C= 80 muF, R= 40 Omega ਸਰਕਟ ਵਿੱਚ ਪ੍ਰਤਿਬਾਧਾ ਅਤੇ ਅਨੁਵਾਦੀ ਆਵ੍ਰਿਤੀ ਤੇ ਕਰੰਟ ਦਾ ਆਯਾਮ ਪਤਾ ਕੋਰ। by Physics experts to help you in doubts & scoring excellent marks in Class 12 exams.
Updated on:21/07/2023Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View Solutionਚਿੱਤਰ ਵਿੱਚ ਇੱਕ ਲੜੀਵੱਧ LCR ਸਰਕਟ ਦਿਖਾਇਆ ਗਿਆ ਹੈ ਜਿਸ ਨੂੰ ਪਰਿਵਰਤੀ ਆਵ੍ਰਿਤੀ ਦੇ 230 V ਦੇ ਸ੍ਰੋਤ ਨਾਲ ਜੋੜਿਆ ਗਿਆ ਹੈ। L= 5.0 H. C=80μF, R=40Ω
ਸ੍ਰੋਤ ਦੀ ਆਵ੍ਰਿਤੀ ਪਤਾ ਕਰੋ ਜੇ ਸਰਕਟ ਵਿੱਚ ਅਨੁਨਾਦ ਪੈਦਾ ਕਰੇ।
View Solution