ਇੱਕ ਸਰਕਟ ਨੂੰ ਜਿਸ ਵਿੱਚ 80 mH ਦਾ ਇੱਕ ਪ੍ਰੇਰਕ ਅਤੇ 60μF ਦਾ ਕਾਪੀਸਟਰ ਲੜੀਬੱਧ ਵਿੱਚ 230 G. 50 Hz ਦੀ ਸਪਲਾਈ ਨਾਲ ਜੁੜਿਆ ਹੈ। ਸਰਕਟ ਦਾ ਪ੍ਰਤੀਰੋਧ ਨਿਗੂਣਾ ਹੈ। ਕੈਪੀਸਟਰ ਵਿੱਚ ਸਥਾਨਾਂਤਰਿਤ ਔਸਤ ਸ਼ਕਤੀ ਕਿੰਨੀ ਹੈ?
Step by step video & image solution for ਇੱਕ ਸਰਕਟ ਨੂੰ ਜਿਸ ਵਿੱਚ 80 mH ਦਾ ਇੱਕ ਪ੍ਰੇਰਕ ਅਤੇ 60 muF ਦਾ ਕਾਪੀਸਟਰ ਲੜੀਬੱਧ ਵਿੱਚ 230 G. 50 Hz ਦੀ ਸਪਲਾਈ ਨਾਲ ਜੁੜਿਆ ਹੈ। ਸਰਕਟ ਦਾ ਪ੍ਰਤੀਰੋਧ ਨਿਗੂਣਾ ਹੈ। ਕੈਪੀਸਟਰ ਵਿੱਚ ਸਥਾਨਾਂਤਰਿਤ ਔਸਤ ਸ਼ਕਤੀ ਕਿੰਨੀ ਹੈ? by Physics experts to help you in doubts & scoring excellent marks in Class 12 exams.
Updated on:21/07/2023Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View Solution