ਕਿਸੇ ਸਮਤਲ ਬਿਜਲਚੁਬੰਕੀ ਤਰੰਗ ਦੇ ਚੁੰਬਕੀ ਖੇਤਰ By=2×10−7sin(0.5×103x+1.5×1011t)T ਹੇ। ਤਰੰਗ ਦੀ ਆਵ੍ਰਿਤੀ ਅਤੇ ਤਰੰਗ ਲੰਬਾਈ ਕੀ ਹੈ?
Step by step video & image solution for ਕਿਸੇ ਸਮਤਲ ਬਿਜਲਚੁਬੰਕੀ ਤਰੰਗ ਦੇ ਚੁੰਬਕੀ ਖੇਤਰ B_y = 2 xx 10^-7 sin (0.5xx10^3x+1.5xx10^11t) T ਹੇ। ਤਰੰਗ ਦੀ ਆਵ੍ਰਿਤੀ ਅਤੇ ਤਰੰਗ ਲੰਬਾਈ ਕੀ ਹੈ? by Physics experts to help you in doubts & scoring excellent marks in Class 12 exams.
Updated on:21/07/2023Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
View Solutionਕਿਸੇ ਸਮਤਲ ਬਿਜਲਚੁਬੰਕੀ ਤਰੰਗ ਦੇ ਚੁੰਬਕੀ ਖੇਤਰ By=2×10−7sin(0.5×103x+1.5×1011t)T ਹੇ। ਬਿਜਲੀ ਖੇਤਰ ਦੇ ਲਈ ਵਿਅੰਜਕ ਲਿਖੋ।
View SolutionThe oscillating magnetic field in a plane electromagnetic wave is given by:
B=8×10−6sin(2×1011t+300πx)T
Calculate the wavelength of the electromagnetic wave.
View SolutionThe oscillating magnetic field in a plane electromagnetic wave is given by B_y=8xx10^6 sin(2 xx 10^11t + 300 pix)T Write down the expression for the oscillating electric field?
View Solution