ਇੱਕ ਤੱਤ ਦਾ ਮੋਲ ਪੁੰਜ 2.7×10−2kgmol−1 ਹੈ। ਇਹ 405pm ਲੰਬਾਈ ਦੀ ਭੁਜਾ ਵਾਲਾ ਘਣੀ ਯੁਨਿਟ ਸੈੱਲ ਬਣਾਉਂਦਾ ਹੈ। ਜੇ ਉਸ ਦੀ ਘਣਤਾ 2.7×10−3kgm−3 ਹੈ ਤਾਂ ਘਣੀ ਯੁਨਿਟਸੈੱਲ ਦੀ ਪ੍ਰਕਿਰਤੀ ਕੀ ਹੈ ?
Step by step video & image solution for ਇੱਕ ਤੱਤ ਦਾ ਮੋਲ ਪੁੰਜ 2.7xx10^-2kgmol^-1 ਹੈ। ਇਹ 405pm ਲੰਬਾਈ ਦੀ ਭੁਜਾ ਵਾਲਾ ਘਣੀ ਯੁਨਿਟ ਸੈੱਲ ਬਣਾਉਂਦਾ ਹੈ। ਜੇ ਉਸ ਦੀ ਘਣਤਾ 2.7xx10^-3kg m^-3 ਹੈ ਤਾਂ ਘਣੀ ਯੁਨਿਟਸੈੱਲ ਦੀ ਪ੍ਰਕਿਰਤੀ ਕੀ ਹੈ ? by Chemistry experts to help you in doubts & scoring excellent marks in Class 12 exams.
Updated on:21/07/2023Similar Questions
(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।
View Solution