ਚਾਂਦੀ ਦਾ ਕ੍ਰਿਸਟਲੀ ਕਰਣ fcc ਲੈਟਿਸ ਵਿੱਚ ਹੁੰਦਾ ਹੈ। ਜੇ ਇਸ ਦੇ ਯੁਨਿਟ ਸੈੱਲ ਦੇ ਕਿਨਾਰੇ ਦੀ ਲੰਬਾਈ ਅਤੇ ਹੋਵੇ ਤਾਂ ਚਾਂਦੀ ਦਾ ਪਰਮਾਣੂ ਪੁੰਜ ਗਿਆਤ ਕਰੋ।
Step by step video & image solution for ਚਾਂਦੀ ਦਾ ਕ੍ਰਿਸਟਲੀ ਕਰਣ fcc ਲੈਟਿਸ ਵਿੱਚ ਹੁੰਦਾ ਹੈ। ਜੇ ਇਸ ਦੇ ਯੁਨਿਟ ਸੈੱਲ ਦੇ ਕਿਨਾਰੇ ਦੀ ਲੰਬਾਈ 4.07xx10^-8cm ਅਤੇ 10.5g cm^-3 ਹੋਵੇ ਤਾਂ ਚਾਂਦੀ ਦਾ ਪਰਮਾਣੂ ਪੁੰਜ ਗਿਆਤ ਕਰੋ। by Chemistry experts to help you in doubts & scoring excellent marks in Class 12 exams.
Updated on:21/07/2023Similar Questions
ਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution